ਗੋਲਡਨ ਐਜੂਕੇਸ਼ਨਜ ਨੇ ਜੰਗ ਸਿੰਘ ਦਾ ਲਗਵਾਇਆ ਕੈਨੇਡਾ ਦਾ ਸੁਪਰ ਵੀਜ਼ਾ

ਮੋਗਾ, 20 ਫਰਵਰੀ (ਜਸ਼ਨ) ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਨੇ ਜੰਗ ਸਿੰਘ ਵਾਸੀ ਗੁਜਰਾਤ ਦਾ ਕੈਨੇਡਾ ਦਾ ਸੁਪਰ ਵੀਜ਼ਾ ਲਗਵਾ ਕੇ ਦਿੱਤਾ। ਸੰਸਥਾ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਮਾਲਵਾ ‘ਚ ਉੱਤਮ ਸੇਵਾਵਾਂ ਦੇ ਰਹੀ ਹੈ ਅਤੇ ਲੋਕਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ । ਡਾਇਰੈਕਟਰ ਅਮਿੱਤ ਪਲਤਾ ਅਤੇ ਰਮਨ ਅਰੋੜਾ ਨੇ ਜੰਗ ਸਿੰਘ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ । ਅਮਿਤ ਪਲਤਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਓਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਹਿਲ ਦੇ ਕੇ ਵੀਜ਼ਾ ਲਗਵਾਇਆ ਜਾਂਦਾ ਹੈ ਅਤੇ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਨੇ ਕਿਹਾ ਕਿ ਅਗਰ ਕੋਈ ਵੀ ਕਿਸੇ ਵੀ ਦੇਸ਼ ਸੰਬੰਧੀ ਜਾਣਕਾਰੀ ਲੈਣਾ ਚਾਹੁੰਦਾ ਹੈ ਤਾਂ ਉਹ ਸੰਸਥਾ ਵਿਖੇ ਆ ਕੇ ਮਿਲ ਸਕਦਾ ਹੈ। ਇਸ ਦੌਰਾਨ ਜੰਗ ਸਿੰਘ ਨੇ ਵੀਜ਼ਾ ਲੈਣ ਉਪਰੰਤ ਅਮਿਤ ਪਲਤਾ, ਰਮਨ ਅਰੋੜਾ ਅਤੇ ਸਟਾਫ਼ ਦਾ ਧੰਨਵਾਦ ਕੀਤਾ।