26 ਵਿਅਕਤੀ ਕਰੋਨਾ ਪਾਜ਼ਿਟਿਵ ਪਾਏ ਜਾਣ ਉਪਰੰਤ ਮੋਗਾ ਜ਼ਿਲ੍ਹੇ ‘ਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ ਹੋਈ 140

Tags: 

ਮੋਗਾ,15 ਮਾਰਚ (ਜਸ਼ਨ) : ਮੋਗਾ ਜ਼ਿਲ੍ਹੇ ‘ਚ ਅੱਜ 26 ਵਿਅਕਤੀਆਂ ਦੇ ਕਰੋਨਾ ਪਾਜ਼ਿਟਿਵ ਪਾਏ ਜਾਣ ਦੀ ਪੁਸ਼ਟੀ ਹੋਈ ਹੈ । ਸਿਹਤ ਵਿਭਾਗ ਵੱਲੋਂ ਜਾਰੀ ਰਿਪੋਰਟ ਮੁਤਾਬਕ ਇਹਨਾਂ 26   ਵਿਅਕਤੀਆਂ ਸਮੇਤ ਜ਼ਿਲ੍ਹੇ ਵਿਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 140 ਹੋ ਗਈ ਹੈ । ਇੰਜ ਕਰੋਨਾ ਦੀ ਦੂਸਰੀ ਲਹਿਰ ਪ੍ਰਚੰਡ ਹੁੰਦੀ ਦਿਖਾਈ ਦੇ ਰਹੀ ਹੈ । ਮੋਗਾ ਦੇ ਸਰਕਾਰੀ  ਸਕੂਲ ਗੋਧੇਵਾਲਾ ਦੇ 2  ਵਿਦਿਆਰਥੀਆਂ ਦੇ  ਕਰੋਨਾ ਪਾਜ਼ਿਟਿਵ ਪਾਏ ਜਾਣ ਤੇ ਮਾਪਿਆਂ ਵਿਚ ਚਿੰਤਾ ਦਾ ਮਾਹੌਲ ਹੈ 
****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ