ਮੋਗਾ 'ਚ ਦੋ ਮੌਤਾਂ ਤੇ 51 ਕਰੋਨਾ ਪਾਜ਼ੇਟਿਵ, ਕੁਲ ਐਕਟਿਵ ਕੇਸਾਂ ਦੀ ਗਿਣਤੀ ਹੋਈ 448 ,ਲੋਕ ਅਜੇ ਵੀ ਕਰੋਨਾ ਖਿਲਾਫ ਨਹੀਂ ਗੰਭੀਰ
ਮੋਗਾ,14 ਅਪਰੈਲ (ਜਸ਼ਨ):ਮੋਗਾ ‘ਚ 51 ਕਰੋਨਾ ਮਾਮਲੇ ਆਉਣ ਨਾਲ ਜ਼ਿਲ੍ਹੇ ‘ਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 448 ਹੋ ਗਈ ਹੈ। ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 51 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ ਜਦਕਿ ਦੋ ਵਿਅਕਤੀਆਂ ਦੀ ਮੌਤ ਹੋਈ ਹੈ ।
ਜ਼ਿਕਰਯੋਗ ਹੈ ਕਿ ਕਰੋਨਾ ਮਹਾਂਮਾਰੀ ਦੌਰਾਨ ਹੁਣ ਤਕ 112 ਵਿਅਕਤੀ ਜਾਨ ਗਵਾ ਚੁੱਕੇ ਨੇ