ਮੋਗਾ 'ਚ 65 ਕਰੋਨਾ ਪਾਜ਼ੇਟਿਵ, ਕੁਲ ਐਕਟਿਵ ਕੇਸਾਂ ਦੀ ਗਿਣਤੀ ਹੋਈ 530

Tags: 

ਮੋਗਾ,16  ਅਪਰੈਲ (ਜਸ਼ਨ):ਅੱਜ ਸ਼ੁਕਰਵਾਰ ਨੂੰ ਮੋਗਾ ‘ਚ 66 ਕਰੋਨਾ ਮਾਮਲੇ ਆਉਣ ਨਾਲ ਜ਼ਿਲ੍ਹੇ ‘ਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 530   ਹੋ ਗਈ ਹੈ।  ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ  ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 65 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ  । ਜ਼ਿਕਰਯੋਗ ਹੈ ਕਿ ਕਰੋਨਾ ਮਹਾਂਮਾਰੀ ਦੌਰਾਨ ਹੁਣ ਤਕ 112  ਵਿਅਕਤੀ ਜਾਨ ਗਵਾ  ਚੁੱਕੇ ਨੇ  ।