ਮੋਗਾ 'ਚ 91 ਕਰੋਨਾ ਪਾਜ਼ੇਟਿਵ, ਇਕ ਵਿਅਕਤੀ ਦੀ ਮੌਤ ਕੁਲ ਐਕਟਿਵ ਕੇਸਾਂ ਦੀ ਗਿਣਤੀ ਹੋਈ 546
ਮੋਗਾ,18 ਅਪਰੈਲ (ਜਸ਼ਨ):ਅੱਜ ਐਤਵਾਰ ਨੂੰ ਮੋਗਾ ‘ਚ 91 ਕਰੋਨਾ ਮਾਮਲੇ ਆਉਣ ਅਤੇ ਇਕ ਵਿਅਕਤੀ ਦੀ ਮੌਤ ਨਾਲ ਜ਼ਿਲ੍ਹੇ ‘ਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 546 ਹੋ ਗਈ ਹੈ। ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 91 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ । ਜ਼ਿਕਰਯੋਗ ਹੈ ਕਿ ਕਰੋਨਾ ਮਹਾਂਮਾਰੀ ਦੌਰਾਨ ਹੁਣ ਤਕ 113 ਵਿਅਕਤੀ ਜਾਨ ਗਵਾ ਚੁੱਕੇ ਨੇ