181 ਕਰੋਨਾ ਮਾਮਲੇ ਆਉਣ ਨਾਲ ਮੋਗਾ ਜ਼ਿਲ੍ਹੇ ‘ਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 1484 ਹੋਈ

Tags: 

ਮੋਗਾ, 6 ਮਈ (ਜਸ਼ਨ): ਮੋਗਾ ‘ਚ 181 ਕਰੋਨਾ ਮਾਮਲੇ ਆਉਣ ਨਾਲ ਜ਼ਿਲ੍ਹੇ ‘ਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 1484 ਹੋ ਗਈ ਹੈ।  ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ  ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 181 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ  । ਜ਼ਿਕਰਯੋਗ ਹੈ ਕਿ ਕਰੋਨਾ ਮਹਾਂਮਾਰੀ ਦੌਰਾਨ ਹੁਣ ਤੱਕ 142ਵਿਅਕਤੀ ਜਾਨ ਗਵਾ  ਚੁੱਕੇ ਨੇ ।