ਰਾਈਟ ਵੇ ਏਅਰਲਿੰਕਸ ਦੇ ਵਿਦਿਆਰਥੀ, ਨੇ ਆਈਲੈਟਸ ‘ਚ ਪ੍ਰਾਪਤ ਕੀਤੇ 6.5 ਬੈਂਡ

ਮੋਗਾ, 9 ਸਤੰਬਰ (ਜਸ਼ਨ): ਮਾਲਵਾ ਖਿੱਤੇ ਦੀ ਮਸ਼ਹੂਰ ਸੰਸਥਾ ਰਾਈਟ-ਵੇ ਏਅਰਲਿੰਕਸ ਜੋ ਕਈ ਸਾਲਾਂ ਤੋਂ ਆਈਲੈਟਸ ਅਤੇ ਇੰਮੀਗੇ੍ਰਸ਼ਨ ਦੇ ਖੇਤਰ ਵਿਚ ਸ਼ਾਨਾਦਾਰ ਸੇਵਾਵਾਂ ਦੇ ਰਹੀ ਹੈ। ਸੰਸਥਾ ਰਾਈਟ-ਵੇ ਏਅਰਿਕਸ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਪੁੱਤਰੀ ਭੁਪਿੰਦਰ ਸਿੰਘ ਵਾਸੀ ਪਿੰਡ ਕਾਲੀਆ ਵਾਲਾ ਨੇ ਆਈਲੈਟਸ ਵਿਚੋ 6.5 ਬੈਂਡ ਪ੍ਰਾਪਤ ਕਰਕੇ ਆਪਣੇ ਮਾਤਾ-ਪਿਤਾ ਅਤੇ ਪਿੰਡ ਦਾ ਨਾਮ ਰੋਸ਼ਨ ਕੀਤਾ।  ਸੰਸਥਾ ਦੇ ਡਾਇਕਟਰ ਸ੍ਰੀ ਦੇਵਪ੍ਰਿਆ ਤਿਆਗੀ ਨੇ ਕੋਮਲਪ੍ਰੀਤ ਕੌਰ ਨੂੰ ਚੰਗੇ ਬੈਂਡ ਹਾਸਲ ਕਰਨ ’ਤੇ ਵਧਾਈ ਦਿੱਤੀ। ਉਨਾਂ ਦੱਸਿਆ ਕਿ ਇਸ ਸੰਸਥਾ ‘ਚ ਵਿਦਿਆਰਥੀਆਂ ਨੂੰ  ਤਜ਼ਰਬੇਕਾਰ ਟੀਚਰਾਂ ਦੁਆਰਾ ਆਈਲੈਟਸ ਅਤੇ ਪੀਟੀਈ ਦੇ ਟੈਸਟ ਦੀ ਤਿਆਰੀ ਕਰਵਾਈ ਜਾਦੀ ਹੈ। ਉਨਾਂ ਇਹ ਵੀ ਕਿਹਾ ਕਿ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਆਈਲੈਟਸ ਅਤੇ ਪੀਟੀਈ ਦਾ ਸਾਰਾ ਲੋੜੀਦਾ ਮਟੀਰੀਅਲ ਮੁਹਈਆ ਕਰਵਾਇਆ ਜਾਂਦਾ ਹੈ । ਉਨਾਂ ਕੋਮਲਪ੍ਰੀਤ ਕੌਰ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਤੇ ਕੋਮਲਪ੍ਰੀਤ ਕੌਰ ਦੇ ਪਿਤਾ ਭੁਪਿੰਦਰ ਸਿੰਘ ਨੇ ਰਾਈਟ ਵੇ ਏਅਰਲਿੰਕਸ  ਦੇ ਸਾਰੇ ਸਟਾਫ ਮੈਂਬਰਾਂ ਅਤੇ ਸੰਸਥਾ ਦੇ ਡਾਇਰੈਕਟਰ ਦੇਵ ਪਿ੍ਰਆ ਤਿਆਗੀ ਦਾ ਧੰਨਵਾਦ ਕੀਤਾ।