ਰਾਈਟ ਵੇ ਏਅਰਲਿੰਕਸ ਨੇ ਲਗਵਾਇਆ, ਸਚਿਨਪ੍ਰੀਤ ਕੌਰ ਦਾ ਆਸਟ੍ਰੇਲੀਆ ਦਾ ਸਟੂਡੈਂਟ ਵੀਜ਼ਾ

ਮੋਗਾ, 13 ਸਤੰਬਰ (ਜਸ਼ਨ): ਪੰਜਾਬ ਦੇ ਮਾਲਵਾ ਖੇਤਰ ਦੀ ਨਾਮਵਰ ਇੰਮੀਗ੍ਰੇਸ਼ਨ ਅਤੇ ਆਈਲੈਟਸ ਸੰਸਥਾ ਰਾਈਟ ਵੇ ਏਅਰਲਿੰਕਸ , ਨੇ ਕੁਝ ਕ ਸਾਲਾਂ ‘ਚ ਇੰਮੀਗ੍ਰੇਸ਼ਨ ਅਤੇ ਆਈਲੈਟਸ ਦੇ ਖੇਤਰ ਵਿਚ ਆਪਣਾ ਨਾਮ ਬਣਾਇਆ ਅਤੇ ਹਜਾਰਾਂ ਵਿਦਆਰਥੀਆਂ ਦੇ ਵਿਦੇਸ਼ ‘ਚ ਪੜ੍ਹਾਈ ਕਰਨ ਦੇ ਸੁਪਨਿਆ ਨੂੰ ਸਾਕਾਰ ਕੀਤਾ ਹੈ। ਇਸ ਵਾਰ ਸੰਸਥਾ ਨੇ ਸਚਿਨਪ੍ਰੀਤ ਕੌਰ ਪੁੱਤਰੀ ਸ਼ਿੰਗਾਰਾ ਸਿੰਘ ਵਾਸੀ ਮਹਿਲ ਕਲਾਂ ਬਰਨਾਲਾ ਦਾ ਪੀਟੀਈ ‘ਚ ਓਵਰਆਲ 53 ਸਕੋਰ ‘ਤੇ ਆਸਟ੍ਰੇਲੀਆ ਦੀ ਵਿਕਟੋਰੀਆ ਯੂਨੀਵਰਸਿਟੀ (ਸਿਡਨੀ) ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ । ਇਸ ਮੌਕੇ ਸੰਸਥਾ ਦੇ ਡਾਇਰੈਕਟਰ ਦੇਵਪਿ੍ਰਆ ਤਿਆਗੀ ਨੇ ਦੱਸਿਆ ਕਿ ਸੰਸਥਾ ਦਾ ਮੁੱਖ ਉਦੇਸ਼ ਵਿਦੇਸ਼ ‘ਚ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਫ-ਸੁਥਰੇ ਢੰਗ ਨਾਲ ਪੂਰਾ ਕਰਨਾ ਹੈ। ਉਹਨਾਂ ਨੇ ਸਚਿਨਪ੍ਰੀਤ ਕੌਰ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਉਨਾਂ ਦੱਸਿਆ ਕਿ ਹੁਣ ਵਿਦਿਆਰਥੀ ਇੱਕ ਸਾਲ ਦੀ ਫੀਸ ਵੀਜ਼ਾ ਲੱਗਣ ਦੇ ਬਾਅਦ ਦੇ ਸਕਦਾ ਹੈ। ਸਚਿਨਪ੍ਰੀਤ ਕੌਰ ਨੇ ਰਾਈਟ ਵੇ ਏਅਰਲਿੰਕਸ ਦੇ ਡਾਇਰੈਕਟਰ ਅਤੇ ਸਾਰੇ ਸਟਾਫ ਦਾ ਧੰਨਵਾਦ ਕੀਤਾ।
ਕੈਪਸ਼ਨ : ਸਚਿਨਪ੍ਰੀਤ ਕੌਰ ਦੀ ਫਾਇਲ ਫੋਟੋ।