ਗੋਲਡਨ ਐਜੁਕੇਸ਼ਨ ਮੋਗਾ ਦੇ ਵਿਦਿਆਰਥੀ ਆਈਲੈਟਸ ਵਿਚ ਪਾ ਰਹੇ ਨੇ ਮਨਚਾਹੇ ਬੈਂਡ

 ਮੋਗਾ, 23 ਅਕਤੂਬਰ (ਜਸ਼ਨ):ਗੋਲਡਨ ਐਜੁਕੇਸ਼ਨ ਸੰਸਥਾ ਦੇ ਵਿਦਿਆਰਥੀ ਨਿਤਿਨ ਸ਼ਰਮਾ ਧਾਮੀ ਨੇ ਆਈਲਟਸ ਵਿੱਚ ਓਵਰ ਆਲ 6.5 ਬੈਂਡ ਅਤੇ ਰਿਡਿੰਗ ਵਿੱਚੋਂ 7.0 ਬੈਂਡ ਹਾਸਲ ਕਰ ਕੇ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਐਮ.ਡੀ ਸੁਭਾਸ਼ ਪਲਤਾ, ਡਾਇਰੈਕਟਰ ਰਮਨ ਅਰੋੜਾ ਅਤੇ ਅਮਿਤ ਪਲਤਾ ਨੇ ਦਸਿਆ ਕਿ ਸੰਸਥਾ ਵਿਚ ਵਿਦਿਆਰਥੀਆਂ ਨੂੰ ਵਧਿਆ ਕੋਚਿੰਗ, ਲੇਟੈਸਟ ਸਟੱਡੀ ਮਟੀਰੀਅਲ, ਇਕੱਲੇ-ਇਕੱਲੇ ਵਿਦਿਆਰਥੀ ਦੀ ਸਪੀਕਿੰਗ, ਰੀਡਿੰਗ , ਲਿਸਨਿੰਗ ਤੇ ਰਾਈਟਿੰਗ ਦੀਆ ਕਲਾਸਾ ਲਗਵਾਈਆ ਜਾਂਦੀਆਂ ਹਨ । ਓਹਨਾ ਨੇ ਦਸਿੱਆ ਕਿ ਸੰਸਥਾ ਵਿਚ ਤਜੁਰਬੇਦਾਰ ਸਟਾਫ ਵਿਦਿਆਰਥੀਆਂ ਨੂੰ ਕੜੀ ਮਿਹਨਤ ਕਰਵਾ ਕੇ ਆਈਲੈਟਸ ਦੀ ਤਿਆਰੀ ਵਿਸਤਾਰ ਪੂਰਵਕ ਕਰਵਾਉਦੇਂ ਹਨ ਤਾਂ ਜੋ ਵਿਦਿਆਰਥੀ ਆਈਲੈਟਸ ਵਿਚ ਉੱਚੇ ਬੈਂਡ ਹਾਸਲ ਕਰਕੇ ਆਪਣਾ ਬਾਹਰ ਜਾਣ ਦਾ ਸੁਪਨਾ ਸਾਕਾਰ ਕਰ ਸਕਣ ! ਇਸ ਮੌਕੇ ਡਾਇਰੈਕਟਰ ਸੁਭਾਸ਼ ਪਲਤਾ ਜੀ ਅਤੇ ਸਟਾਫ ਨੇ ਵਿਦਿਆਰਥੀ ਨੂੰ ਬੈਂਡ ਪਰਾਪਤ ਕਰਨ ਤੇ ਵਧਾਈ ਦਿਤੀ ਅਤੇ ਉਹਦੀ ਉਜਵਲ ਭਵਿੱਖ ਦੀ ਕਾਮਨਾ ਕੀਤੀ।