ਗੋਲਡਨ ਐਜੂਕੇਸਨਸ ਸੰਸਥਾ ਦੇ ਧੜਾਧੜ ਆ ਰਹੇ ਨੇ ਸਟੂਡੈਂਟ ਵੀਜੇ

ਮੋਗਾ, 1 ਦਸੰਬਰ (ਜਸ਼ਨ)-ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਸੰਸਥਾ ਗੋਲਡਨ ਐਜੂਕੇਸ਼ਨਸ ਨੇ ਹਰਦੀਪ ਕੌਰ ਦਾ ਆਸਟੇ੍ਰਲੀਆ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ । ਐਮ. ਡੀ. ਸੁਭਾਸ ਪਲਤਾ ਡਾਇਰੈਕਟਰ ਅਮਿਤ ਪਲਤਾ, ਡਾਇਰੈਕਟਰ ਰਮਨ ਅਰੋੜਾ ਅਤੇ ਉਨ੍ਹਾਂ ਦੇ ਸਟਾਫ ਨੇ ਹਰਦੀਪ ਕੌਰ ਨੂੰ ਵੀਜਾ ਸੌਂਪਦਿਆਂ ਉਸ ਨੂੰ ਸੁੱਭ ਕਾਮਨਾਵਾਂ ਦਿੱਤੀਆਂ। ਇਸ ਦੌਰਾਨ ਅਮਿਤ ਪਲਤਾ ਨੇ ਕਿਹਾ ਕਿ ਹੁਣ ਵਿਦੇਸ਼ੀ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਉਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਹਿਲ ਦੇ ਅਧਾਰ ‘ਤੇ ਵੀਜ਼ਾ ਲਗਵਾਇਆ ਜਾਂਦਾ ਹੈ । ਉਨ੍ਹਾਂ ਦੱਸਿਆ ਕਿ ਜਿਹੜੇ ਬੱਚਿਆਂ ਦਾ ਸਟੱਡੀ ‘ਚ ਗੈਪ ਹੈ ਆਈਲਟਸ ਜਾਂ ਪੀ. ਟੀ. ਈ. ਕੀਤੀ ਹੋਈ ਹੈ ਉਹ ਦਫਤਰ ਆ ਕੇ ਆਪਣੀ ਫਾਈਲ ਅਸੈਸ ਕਰਵਾ ਕੇ ਅਪਲਾਈ ਕਰ ਸਕਦੇ ਹਨ । ਵੀਜ਼ਾ ਪ੍ਰਾਪਤ ਕਰਨ ਉਪਰੰਤ  ਹਰਦੀਪ ਕੌਰ ਨੇ ਐਮ. ਡੀ. ਸੁਭਾਸ ਪਲਤਾ ਡਾਇਰੈਕਟਰ ਅਮਿਤ ਪਲਤਾ, ਡਾਇਰੈਕਟਰ ਰਮਨ ਅਰੋੜਾ ਅਤੇ ਸਟਾਫ ਦਾ ਧੰਨਵਾਦ ਕੀਤਾ ।