ਰਾਇਟਵੇਅ ਏਅਰਲਿੰਕਸ ਨੇ ਲਗਾਇਆ ਅੱਠ ਦਿਨਾਂ ‘ਚ ਜਸਕਰਨ ਸਿੰਘ ਦਾ ਯੂ.ਕੇ. ਦਾ ਸਟੱਡੀ ਵੀਜ਼ਾ
ਮੋਗਾ, 3 ਦਸੰਬਰ (ਜਸ਼ਨ): ਮਾਲਵਾ ਖੇਤਰ ਦੀ ਪ੍ਰਸਿੱਧ ਇੰਮੀਗ੍ਰੇਸ਼ਨ ਅਤੇ ਆਈਲੈਟਸ ਸੰਸਥਾ ਜੋ ਕਿ ਪੰਜਾਬ ਦੇ ਇਲਾਵਾ ਪੂਰੇ ਭਾਰਤ ਵਿੱਚ ਕੰਮ ਕਰ ਰਹੀ ਹੈ, ਨੇ ਹਜਾਰਾਂ ਹੀ ਵਿਦਿਆਰਥੀਆਂ ਦੇ ਵਿਦੇਸ਼ ‘ਚ ਪੜ੍ਹਾਈ ਕਰਨ ਦੇ ਸੁਪਨਿਆ ਨੂੰ ਪੂਰਾ ਕੀਤਾ ਹੈ। ਸੰਸਥਾ ਨੇ ਜਸਕਰਨ ਸਿੰਘ ਪੁੱਤਰ ਮੁਖਤਿਆਰ ਸਿੰਘ ਪਿੰਡ ਬੱਡੂਵਾਲ ਦਾ ਅੱਠ ਦਿਨਾਂ ‘ਚ ਯੂ.ਕੇ.ਦੀ ਕਿੰਗਸਟਨ ਯੂਨੀਵਰਸਿਟੀ ਦਾ ਸਟੱਡੀ ਵੀਜਾ ਲਗਾ ਕੇ ਦਿੱਤਾ। ਇਸ ਮੌਕੇ ਤੇ ਸੰਸਥਾ ਦੇ ਡਾਇਰੈਕਟਰ ਦੇਵਪਿ੍ਰਆ ਤਿਆਗੀ ਨੇ ਕਿਹਾ ਕਿ ਅਫਵਾਹਾਂ ਤੇ ਧਿਆਨ ਨਾ ਦਿਉ, ਹੁਣ ਯੂਕੇ ਬਿਨ੍ਹਾਂ ਆਈਲੈਟਸ ਦੇ ਵੀ ਵੀਜ਼ਾ ਦੇ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਬੱਚੇ ਕਾਲਜ ਦੀ ਅਤੇ ਅੰਬੈਸੀ ਦੀ ਫੀਸ ਵੀਜ਼ਾ ਲੱਗਣ ਤੋਂ ਬਾਅਦ ਦੇ ਸਕਦੇ ਹੈ। ਰਾਇਟਵੇਅ ਏਅਰਿਕਸ ਬੈਂਕ ਦੇ ਜਰੀਏ ਬੱਚਿਆਂ ਨੂੰ ਐਜੂਕੇਸ਼ਨ ਲੋਨ ਦੀ ਸੁਵਿਧਾ ਲੈ ਕੇ ਦਿੰਦਾ ਹੈ ਜਿੰਨ੍ਹਾਂ ਪੈਸਿਆ ਨੂੰ ਬੱਚੇ ਅਪਣੇ ਖਰਚੇ ਲਈ ਵਰਤ ਸਕਦੇ ਹਨ।
ਇਸ ਮੌਕੇ ‘ਤੇ ਸੰਸਥਾ ਦੇ ਡਾਇਰੈਕਟਰ ਦੇਵਪਿ੍ਰਆ ਤਿਆਗੀ ਨੇ ਜਸਕਰਨ ਸਿੰਘ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ।