ਬਲਦੇਵ ਸਿੰਘ ਸੜਕਨਾਮਾ ਦੀ ਪਤਨੀ ਨਮਿਤ ਅੰਤਿਮ ਅਰਦਾਸ 26 ਦਸੰਬਰ ਦਿਨ ਐਤਵਾਰ ਨੂੰ

Tags: 

ਮੋਗਾ, 25 ਦਸੰਬਰ (ਜਸ਼ਨ):ਲੇਖਕ ਬਲਦੇਵ ਸਿੰਘ ਸੜਕਨਾਮਾ ਦੀ ਪਤਨੀ ਸ਼੍ਰੀਮਤੀ ਕੁਲਜੀਤ ਕੌਰ ਜਿਨ੍ਹਾਂ ਦਾ ਦਿਲ ਦਾ ਦੌਰਾ ਪੈਣ ਨਾਲ ਅਚਾਨਕ ਦੇਹਾਂਤ ਹੋ ਗਿਆ ਸੀ, ਨਮਿਤ ਅੰਤਿਮ ਅਰਦਾਸ  26 ਦਸੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਹੋਵੇਗੀ। ਮਰਹੂਮ ਸ਼੍ਰੀਮਤੀ ਕੁਲਜੀਤ ਕੌਰ ਦੇ ਸਪੁੱਤਰ ਦੂਰਦਰਸ਼ਨ ਜਲੰਧਰ ਦੇ ਉੱਘੇ ਨਿਊਜ਼ ਰੀਡਰ ਡਾ: ਸਵਰਨਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਮਾਤਾ ਜੀ ਨਮਿਤ ਸਹਿਜ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੁਪਹਿਰ 12 ਵਜੇ ਤੋਂ 1 .00 ਵਜੇ ਤੱਕ ਹੋਵੇਗਾ  । 
 (ਸਵਰਨਜੀਤ ਸਿੰਘ -ਫੋਨ ਨੰਬਰ- 8437454700)