ਗੋਲਡਨ ਐਜੂਕੇਸ਼ਨਸ ਸੰਸਥਾ ਲਗਾਤਾਰ ਲਗਵਾ ਰਹੀ ਹੈ ਲਗਾਤਾਰ ਵੀਜ਼ੇ

ਮੋਗਾ, 26 ਫਰਵਰੀ (ਜਸ਼ਨ): ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਦੀ ਇੱਕ ਹੋਰ ਉਪਲੱਬਧੀ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਸੰਸਥਾ ਨੇ ਇੱਕ ਦਿਨ ਚ ਅਸਟ੍ਰੇਲਿਆ ਦੇ 7 ਵਿਜ਼ਿਟਰ ਵੀਜ਼ਾ ਲਗਵਾ ਕੇ ਦਿੱਤੇ। ਐਮ.ਡੀ ਸੁਭਾਸ਼ ਪਲਤਾ ਡਾਇਰੈਟਰ ਅਮਿਤ ਪਲਤਾ,ਡਾਇਰੈਕਟਰ ਰਮਨ ਅਰੌੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਵਿਦੇਸ਼ੀਂ ਵੀਜ਼ੇ ਪ੍ਰਾਪਤ ਕਰਨ ਵਾਲਿਆਂ ਨੂੰ ਵੀਜ਼ਾ ਸੌਂਪਦਿਆਂ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ਦੌਰਾਨ ਅਮੀਤ ਪਲਤਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਓਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਹਿਲ ਦੇ ਕੇ ਵੀਜ਼ਾ ਲਗਵਾਇਆ ਜਾਂਦਾ ਹੈ ਅਤੇ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਂਦੀ।  ਇਸ ਦੌਰਾਨ ਕਲਾਇੰਟਸ ਨੇ ਵੀਜ਼ਾ ਲੈਣ ਉਪਰੰਤ ਐਮ.ਡੀ ਸੁਭਾਸ਼ ਪਲਤਾ ਡਾਇਰੈਕਟਰ ਅਮਿਤ ਪਲਤਾ, ਡਾਇਰੈਕਟਰ ਰਮਨ ਅਰੋੜਾ ਅਤੇ ਸਟਾਫ਼ ਦਾ ਧੰਨਵਾਦ ਕੀਤਾ।