27, 28 ਫਰਵਰੀ ਅਤੇ 1 ਮਾਰਚ ਨੂੰ 0-5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਜ਼ਿਲ੍ਹਾ ਮੋਗਾ ਵਾਸੀਆਂ ਨੂੰ ਅਪੀਲ ਹੈ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਦਿੱਤਾ ਜਾਵੇ। ਵੱਲੋਂ - ਡਿਪਟੀ ਕਮਿਸ਼ਨਰ, ਮੋਗਾ