ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਗੋਲਡਨ ਐਜੂਕੇਸ਼ਨਜ਼ ਲਗਵਾ ਰਹੀ ਹੈ ਲਗਾਤਾਰ ਓਪਨ ਵਰਕ ਪਰਮਿਟ

ਮੋਗਾ, 5 ਮਾਰਚ (ਜਸ਼ਨ): ਮੋਗਾ ਖਿੱਤੇ ਦੀ ਗੋਲਡਨ ਐਜੂਕੇਸ਼ਨਜ ਸੰਸਥਾ ਨੇ ਜਸਪ੍ਰੀਤ ਸਿੰਘ ਦਾ ਕੈਨੇਡਾ ਦਾ ਓਪਨ ਵਰਕ ਪਰਮਿਟ ਲਗਵਾ ਕੇ ਦਿੱਤਾ। ਇਸ ਦੌਰਾਨ ਜਸਪ੍ਰੀਤ ਸਿੰਘ ਨੇ ਖੁਸ਼ੀ ਜਾਹਿਰ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਨਾਂ ਨੇ ਓਪਨ ਪਰਮਿਟ ਦੇ ਕੇਸ ਲਗਵਾਉਣੇ ਜਾਂ ਜਿਨਾਂ ਦੇ ਕੇਸ ਰਿਫਿਊਜ਼ ਹਨ ਉਹ ਇਕ ਵਾਰ ਗੋਲਡਨ ਐਜੂਕੇਸ਼ਨਜ਼ ਜਰੂਰ ਆ ਕੇ ਮਿਲਣ। ਉਹਨਾਂ ਦੱਸਿਆ ਕਿ ਬਹੁਤ ਸਾਰੇ ਇੰਮੀਗਰੇਸ਼ਨਜ਼ ਵਿਜ਼ਿਟ ਕਰਨ ਤੋਂ ਬਾਅਦ ਉਹਨਾਂ ਨੇ ਗੋਲਡਨ ਐਜੂਕੇੇਸ਼ਨਜ਼ ਨਾਲ ਸੰਪਰਕ ਕੀਤਾ ਅਤੇ ਸੰਸਥਾ ਨੇ ਪਹਿਲ ਦੇ ਕੇ ਫਾਈਲ ਤਿਆਰ ਕੀਤੀ ਅਤੇ ਉਹਨਾਂ ਨੂੰ ਓਪਨ ਵਰਕ ਪਰਮਿਟ ਦਾ ਵੀਜ਼ਾ ਲੈ ਕੇ ਦਿੱਤਾ। ਇਸ ਦੌਰਾਨ ਐਮ.ਡੀ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਡਾਇਰੈਕਟਰ ਰਮਨ ਅਰੋੜਾ ਅਤੇ ਸਟਾਫ ਮੈਂਬਰਾਂ ਨੇ ਜਸਪ੍ਰੀਤ ਸਿੰਘ ਨੂੰ ਵੀਜ਼ਾ ਸੌਂਪਦਿਆਂ ਉਹਨਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ।