ਸਟੂਡੈਂਟ ਵੀਜ਼ੇ ਲਗਾਉਣ ‘ਚ ਮਾਹਿਰ, ‘ਗੋਲਡਨ ਐਜੂਕੇਸ਼ਨਸ’ ਸੰਸਥਾ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਸੁਪਨਾ ਕਰ ਰਹੀ ਏ ਪੂਰਾ
ਮੋਗਾ,30 ਮਾਰਚ (ਜਸ਼ਨ): ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ,ਸਟੱਡੀ ਵੀਜ਼ਾ,ਸੁਪਰ ਵੀਜ਼ਾ,ਪੀ.ਆਰ ਵੀਜ਼ਾ,ਬਿਜਨਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿੱਚ ਮਾਹਿਰ ਮੰਨੀ ਜਾਂਦੀ ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਨੇ ਕਾਨੂੰਨੀ ਢੰਗ ਰਾਹੀਂ ਲੋਕਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਆਪਣੀ ਨਿਵੇਕਲੀ ਪਹਿਚਾਣ ਬਣਾਈ ਹੈ। ਇਸ ਵਾਰ ਸੰਸਥਾ ਨੇ ਹਰਸ਼ਮੀਤ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ। ਸੰਸਥਾ ਦੇ ਮੁਖੀ ਅਮਿਤ ਪਲਤਾ ਅਤੇ ਰਮਨ ਅਰੋੜਾ ਅਤੇ ਉਹਨਾਂ ਦੇ ਸਟਾਫ ਮੈਂਬਰਸ ਨੇ ਹਰਸ਼ਮੀਤ ਕੌਰ ਨੂੰ ਵੀਜ਼ਾ ਦਿੰਦਿਆ ਉਹਨਾਂ ਦੇ ਉੱਜਵਲ ਭਵਿੱਖ ਲਈ ਸ਼ੁੱਭ ਇੱਛਾਵਾਂ ਭੇਟ ਕੀਤੀਆਂ । ਇਸ ਦੌਰਾਨ ਹਰਸ਼ਮੀਤ ਕੌਰ ਨੇ ਵੀਜ਼ਾ ਲੈਂਦੇ ਹੋਏ ਸੰਸਥਾ ਦੇ ਮੁਖੀ ਅਮਿਤ ਪਲਤਾ, ਰਮਨ ਅਰੋੜਾ ਅਤੇ ਪੂਰੀ ਟੀਮ ਦਾ ਬਹੁਤ ਬਹੁਤ ਧੰਨਵਾਦ ਕੀਤਾ। ਇਸ ਸੰਸਥਾ ਦੇ ਮੁਖੀ ਰਮਨ ਅਰੋੜਾ ਨੇ ਦਸਿਆ ਕਿ ਸੰਸਥਾ ਵਿੱਚ ਬਹੁਤ ਹੀ ਵਧੀਆ ਅਤੇ ਅਧੁਨਿਕ ਤਰੀਕੇ ਨਾਲ ਫਾਇਲ ਤਿਆਰ ਕੀਤੀ ਜਾਂਦੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵੱਲੋਂ ਲਗਵਾਏ ਗਏ ਮਲਟੀਪਲ, ਸੁਪਰ, ਸਪਾਉਸ ਅਤੇ ਸਟੂਡੈਂਟ ਵੀਜੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜ਼ਲ ਕੇਸ ਲਗਾਉਣ ਵਿੱਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਿਊਜ਼ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ।