ਗੋਲਡਨ ਐਜੂਕੇਸ਼ਨਸ ਸੰਸਥਾ ਸਟੂਡੈਂਟ ਵੀਜ਼ੇ ਲਗਾਉਣ ‘ਚ ਮਾਹਿਰ
ਮੋਗਾ, 18 ਜੁਲਾਈ (ਜਸ਼ਨ): ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ,ਸਟੱਡੀ ਵੀਜ਼ਾ,ਸੁਪਰ ਵੀਜ਼ਾ,ਪੀ.ਆਰ ਵੀਜ਼ਾ,ਬਿਜਨਸ ਵੀਜ਼ਾ ਅਤੇ ਓਪਨ ਵਰਕ ਪਰਮਿੰਟ ਦੇ ਖੇਤਰ ਵਿੱਚ ਮਾਹਿਰ ਮੰਨਿਆ ਜਾਂਦਾ ਹੈ। ਅੱਜ ਤੱਕ ਗੋਲਡਨ ਐਜੂਕੇਸ਼ਨਜ ਨੇ ਕਈ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਲੋਕਾਂ ਵਿੱਚ ਆਪਣਾ ਸਥਾਨ ਬਣਾਇਆ ਹੈ। ਇਸ ਸੰਸਥਾ ਨੇ ਅਮਨਦੀਪ ਕੌਰ ਅਤੇ ਦਰਸ਼ਨ ਸਿੰਘ ਦਾ ਅਸਟ੍ਰੇਲਿਆ ਦਾ ਵਿਜ਼ਟਰ ਵੀਜ਼ਾ 8 ਦਿਨਾਂ ਵਿੱਚ ਲਗਵਾ ਕੇ ਦਿੱਤਾ। ਇਸ ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਡਾਇਰੈਕਟਰ ਅਮਿਤ ਪਲਤਾ ਅਤੇ ਰਮਨ ਅਰੋੜਾ ਅਤੇ ਉਹਨਾਂ ਦੇ ਸਟਾਫ ਮੈਂਬਰਸ ਨੇ ਅਮਨਦੀਪ ਕੌਰ ਅਤੇ ਦਰਸ਼ਨ ਸਿੰਘ ਨੂੰ ਵੀਜ਼ਾ ਦਿੰਦਿਆ ਉਹਨਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਦੌਰਾਨ ਅਮਨਦੀਪ ਕੌਰ ਅਤੇ ਦਰਸ਼ਨ ਸਿੰਘ ਨੇ ਵੀਜਾ ਲੈਂਦੇ ਹੋਏ ਸੰਸਥਾ ਦੇ ਮੁਖੀ ਅਮਿਤ ਪਲਤਾ, ਰਮਨ ਅਰੋੜਾ ਅਤੇ ਪੂਰੀ ਟੀਮ ਦਾ ਬਹੁਤ ਬਹੁਤ ਧੰਨਵਾਦ ਕੀਤਾ। ਇਸ ਸੰਸਥਾ ਦੇ ਮੁਖੀ ਰਮਨ ਅਰੋੜਾ ਨੇ ਦੱਸਿਆ ਕਿ ਸੰਸਥਾ ਵਿੱਚ ਬਹੁਤ ਹੀ ਵਧੀਆ ਅਤੇ ਅਧੁਨਿਕ ਤਰੀਕੇ ਨਾਲ ਫਾਇਲ ਤਿਆਰ ਕੀਤੀ ਜਾਂਦੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵੱਲੋਂ ਲਗਵਾਏ ਗਏ ਮਲਟੀਪਲ, ਸੁਪਰ, ਸਪਾਉਸ ਅਤੇ ਸਟੂਡੈਂਟ ਵੀਜੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜਲ ਕੇਸ ਲਗਾਉਣ ਵਿੱਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਿਊਜ਼ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ।