ਰਾਈਟ ਵੇ ਏਅਰਲਿੰਕਸ ਨੇ ਲਗਾਏ ਆਸਟ੍ਰੇਲੀਆ ਦੇ ਸਟੱਡੀ ਵੀਜ਼ੇ

ਮੋਗਾ,18 ਅਗਸਤ (ਜਸ਼ਨ):-ਮਾਲਵਾ ਖੇਤਰ ਦੀ ਪ੍ਰਸਿੱਧ ਇਮੀਗੇ੍ਰਸ਼ਨ ਤੇ ਆਈਲਟਸ ਸੰਸਥਾ ਜੋ ਪੰਜਾਬ ਦੇ ਇਲਾਵਾ ਪੂਰੇ ਭਾਰਤ ਵਿਚ ਕੰਮ ਕਰ ਰਹੀ ਹੈ | ਇਸ ਸੰਸਥਾ ਨੇ ਹਜ਼ਾਰਾਂ ਹੀ ਵਿਦਿਆਰਥੀਆਂ ਦੇ ਵਿਦੇਸ਼ 'ਚ ਪੜ੍ਹਾਈ ਕਰਨ ਦੇ ਸੁਪਨਿਆਂ ਨੂੰ ਪੂਰਾ ਕੀਤਾ ਹੈ | ਸੰਸਥਾ ਨੇ ਕਮਲਜੀਤ ਸਿੰਘ ਪੁੱਤਰ ਗੱਜਣ ਸਿੰਘ ਵਾਸੀ ਪਿੰਡ ਮੀਸ਼ਾ (ਸੰਗਰੂਰ) ਦਾ ਸਪਾਊਸ ਤੇ ਅੰਜੂ ਰਾਣੀ ਪਤਨੀ ਕਮਲਜੀਤ ਸਿੰਘ ਵਾਸੀ ਮੀਸਾ (ਸੰਗਰੂਰ) ਦਾ ਆਸਟ੍ਰੇਲੀਆ ਦੀ ਵੈਕਟੋਰੀਆਂ ਯੂਨੀਵਰਸਿਟੀ ਦਾ ਸਟੂਡੈਂਟ ਵੀਜ਼ਾ ਤੇ ਰਾਮ ਸਿੰਘ ਬਲਾਸੀ ਪੁੱਤਰ ਬਲਵੀਰ ਸਿੰਘ ਬਲਾਸੀ ਵਾਸੀ ਪਿੰਡ ਮਾਛੀਕੇ (ਮੋਗਾ) ਦਾ ਆਸਟ੍ਰੇਲੀਆ ਵਿਜ਼ਟਰ ਵੀਜ਼ਾ ਲਗਾ ਕੇ ਦਿੱਤਾ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਦੇਵ ਪ੍ਰਿਆ ਤਿਆਗੀ ਨੇ ਕਿਹਾ ਕਿ ਅਫ਼ਵਾਹਾਂ ਤੇ ਧਿਆਨ ਨਾ ਦਿਓ, ਹੁਣ ਆਸਟ੍ਰੇਲੀਆ ਪੀ. ਟੀ. ਈ. ਤੇ ਵੀ ਵੀਜ਼ਾ ਦੇ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਹੁਣ ਬੱਚੇ ਕਾਲਜ ਦੀ ਅਤੇ ਅੰਬੈਸੀ ਦੀ ਫ਼ੀਸ ਵੀਜ਼ਾ ਲੱਗਣ ਤੋਂ ਬਾਅਦ ਦੇ ਸਕਦੇ ਹੈ | ਰਾਈਟ ਵੇ ਏਅਰਲਿੰਕਸ ਬੈਂਕ ਦੇ ਜਰੀਏ ਬੱਚਿਆਂ ਨੂੰ ਐਜੂਕੇਸ਼ਨ ਲੋਨ ਦੀ ਸੁਵਿਧਾ ਲੈ ਕੇ ਦਿੰਦਾ ਹੈ ਜਿੰਨਾਂ ਪੈਸਿਆਂ ਨੂੰ ਬੱਚੇ ਅਪਣੇ ਖਰਚੇ ਲਈ ਵਰਤ ਸਕਦੇ ਹਨ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਦੇਵ ਪ੍ਰਿਆ ਤਿਆਗੀ ਨੇ ਸਾਰਿਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |