ਰਾਈਟ-ਵੇ ਏਅਰਿਲੰਕਸ ਨੇ ਲਗਵਾਇਆ ਸਿਮਰਨਜੀਤ ਸਿੰਘ ਤੇ ਸਹਿਜਦੀਪ ਸਿੰਘ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਮੋਗਾ, 29 ਅਗਸਤ  (ਜਸ਼ਨ):-ਇਮੀਗ੍ਰੇਸ਼ਨ ਤੇ ਆਈਲਟਸ ਸੰਸਥਾ ਰਾਈਟਵੇ ਏਅਰਿਲੰਕਸ ਜੋ ਪੰਜਾਬ ਤੋਂ ਇਲਾਵਾ ਪੂਰੇ ਭਾਰਤ 'ਚ ਕੰਮ ਕਰ ਰਹੀ ਹੈ | ਸੰਸਥਾ ਨੇ ਸਿਮਰਨਜੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਨਿਵਾਸੀ ਪਿੰਡ ਬੁੱਟਰ ਤੇ ਸਹਿਜਦੀਪ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਜਸਪਲੋ (ਲੁਧਿਆਣਾ) ਦਾ ਆਸਟ੍ਰੇਲੀਆ ਦਾ ਫੈਡਰੇਸ਼ਨ ਯੂਨੀਵਰਸਿਟੀ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਦੇਵ ਪਿ੍ਆ ਤਿਆਗੀ ਨੇ ਕਿਹਾ ਕਿ ਅਫ਼ਵਾਹਾਂ 'ਤੇ ਧਿਆਨ ਨਾ ਦਿੱਤਾ ਜਾਵੇ | ਹੁਣ ਆਸਟ੍ਰੇਲੀਆ ਆਈਲਟਸ ਦੇ ਨਾਲ ਪੀ. ਟੀ. ਈ. 'ਤੇ ਵੀ ਵੀਜ਼ਾ ਦੇ ਰਿਹਾ ਹੈ | ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਦਾ ਕੈਨੇਡਾ ਸਟੱਡੀ ਕੇਸ ਰਫ਼ਿਊਜ ਹੋਇਆ ਹੈ ਉਹ ਆਸਟ੍ਰੇਲੀਆ ਲਈ ਅਪਲਾਈ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਹੁਣ ਵਿਦਿਆਰਥੀ ਕਾਲਜ ਫ਼ੀਸ ਤੇ ਅੰਬੈਸੀ ਫ਼ੀਸ ਵੀਜ਼ਾ ਲੱਗਣ ਤੋਂ ਬਾਅਦ ਦੇ ਸਕਦੇ ਹਨ | ਰਾਈਟਵੇ ਏਅਰਿਲੰਕਸ ਬੈਂਕ ਦੁਆਰਾ ਵਿਦਿਆਰਥੀਆਂ ਨੂੰ ਐਜੂਕੇਸ਼ਨ ਲੋਨ ਦੀ ਸੁਵਿਧਾ ਵੀ ਲੈ ਕੇ ਦਿੰਦਾ ਹੈ ਜਿਸ ਪੈਸੇ ਨੂੰ ਵਿਦਿਆਰਥੀ ਆਪਣੇ ਖ਼ਰਚੇ ਲਈ ਵਰਤ ਸਕਦੇ ਹਨ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਦੇਵ ਪਿ੍ਆ ਤਿਆਗੀ ਨੇ ਸਿਮਰਨਜੀਤ ਸਿੰਘ ਤੇ ਸਹਿਜਦੀਪ ਸਿੰਘ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |