ਗੋਲਡਨ ਐਜੂਕੇਸ਼ਨਸ ਸੰਸਥਾ ਓਪਨ ਵਰਕ ਪਰਮਿੰਟ ਵੀਜ਼ੇ ਵਿੱਚ ਮਾਹਿਰ

ਮੋਗਾ , 21 ਸਤੰਬਰ (ਜਸ਼ਨ) – ਮੋਗਾ ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਕਿ ਵਿਜ਼ਟਰ ਵੀਜਾ, ਮਲਟੀਪਲ ਵੀਜਾ,ਸਟੱਡੀ ਵੀਜਾ,ਸੁਪਰ ਵੀਜਾ,ਪੀ.ਆਰ ਵੀਜਾ,ਬਿਜਨਸ ਵੀਜਾ ਅਤੇ ਓਪਨ ਵਰਕ ਪਰਮਿੰਟ ਦੇ ਖੇਤਰ ਵਿੱਚ ਮਾਹਿਰ ਮੰਨਿਆ ਜਾਂਦਾ ਹੈ।  ਅੱਜ ਤੱਕ ਗੋਲਡਨ ਐਜੂਕੇਸ਼ਨਜ ਨੇ ਕਈ ਵਿਅਕਤੀਆਂ  ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਲੋਕਾਂ ਵਿੱਚ ਆਪਣਾ ਸਥਾਨ ਬਣਾਇਆ ਹੈ। ਇਸ ਸੰਸਥਾ ਨੇ ਜਸਵੰਤ ਸਿੰਘ ਦਾ ਕੈਨੇਡਾ ਦਾ ਓਪਨ ਵਰਕ ਪਰਮਿੰਟ ਲਗਵਾ ਕੇ ਦਿੱਤਾ। ਇਸ ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਡਾਇਰੈਕਟਰ ਅਮਿਤ ਪਲਤਾ ਅਤੇ ਰਮਨ ਅਰੋੜਾ ਅਤੇ ਉਹਨਾਂ ਦੇ ਸਟਾਫ ਮੈਂਬਰਸ ਨੇ ਜਸਵੰਤ ਸਿੰਘ  ਨੂੰ ਵੀਜਾ ਦਿੰਦਿਆ ਉਹਨਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਦੌਰਾਨ ਜਸਵੰਤ ਸਿੰਘ ਨੇ ਵੀਜਾ ਲੈਂਦੇ ਹੋਏ ਸੰਸਥਾ ਦੇ ਮੁਖੀ ਅਮਿਤ ਪਲਤਾ, ਰਮਨ ਅਰੋੜਾ ਅਤੇ ਪੂਰੀ ਟੀਮ ਦਾ ਬਹੁਤ ਬਹੁਤ ਧੰਨਵਾਦ ਕੀਤਾ। ਇਸ ਸੰਸਥਾ ਦੇ ਮੁਖੀ ਰਮਨ ਅਰੋੜਾ ਨੇ ਦਸਿਆ ਕਿ ਸੰਸਥਾ ਵਿੱਚ ਬਹੁਤ ਹੀ ਵਧੀਆ ਅਤੇ ਅਧੁਨਿਕ ਤਰੀਕੇ ਨਾਲ ਫਾਇਲ ਤਿਆਰ ਕੀਤੀ ਜਾਂਦੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵੱਲੋਂ ਲਗਵਾਏ ਗਏ ਮਲਟੀਪਲ, ਸੁਪਰ, ਸਪਾਉਸ ਅਤੇ ਸਟੂਡੈਂਟ ਵੀਜੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਇਨ ਵੀਜਾ ਅਤੇ ਰਿਫਿਊਜਲ ਕੇਸ ਲਗਾਣ ਵਿੱਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਅਕਤੀਆਂ ਦਾ ਵੀਜਾ ਕਿਸੇ ਵੀ ਦੇਸ਼ ਤੋਂ ਰਿਫਿਊਜ਼ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ।