ਗੋਲਡਨ ਐਜੂਕੇਸ਼ਨਸ ਸੰਸਥਾ, ਸਟੂਡੈਂਟ ਵੀਜ਼ੇ 'ਚ ਮਾਹਿਰ

ਮੋਗਾ, 12 ਨਵੰਬਰ (ਜਸ਼ਨ): ਮੋਗਾ ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ, ਪੀ.ਆਰ. ਵੀਜ਼ਾ, ਬਿਜ਼ਨਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ |  ਗੋਲਡਨ ਐਜੂਕੇਸ਼ਨਸ ਨੇ ਹੁਣ ਤੱਕ ਵੱਡੀ ਗਿਣਤੀ ਵਿਚ ਵਿਅਕਤੀਆਂ ਦੀ ਕਾਨੂੰਨੀ ਢੰਗ ਨਾਲ ਮਦਦ ਕਰ ਕੇ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਭੇਜ ਕੇ ਲੋਕਾਂ ਵਿਚ ਆਪਣਾ ਸਥਾਨ ਬਣਾਇਆ ਹੈ | ਸੰਸਥਾ ਨੇ ਅਰਸ਼ਪ੍ਰੀਤ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ | ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਰਮਨ ਅਰੋੜਾ ਅਤੇ ਸਟਾਫ਼ ਨੇ ਅਰਸ਼ਪ੍ਰੀਤ ਕੌਰ ਨੂੰ ਵੀਜ਼ਾ ਦਿੰਦਿਆਂ ਉਸ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ | ਇਸ ਦੌਰਾਨ ਅਰਸ਼ਪ੍ਰੀਤ ਕੌਰ ਨੇ ਵੀਜ਼ਾ ਲੈਂਦੇ ਹੋਏ ਸੰਸਥਾ ਦੇ ਮੁਖੀ ਅਮਿਤ ਪਲਤਾ, ਰਮਨ ਅਰੋੜਾ ਅਤੇ ਪੂਰੀ ਟੀਮ ਦਾ ਧੰਨਵਾਦ ਕੀਤਾ | ਸੰਸਥਾ ਦੇ ਮੁਖੀ ਰਮਨ ਅਰੋੜਾ ਨੇ ਦੱਸਿਆ ਕਿ ਸੰਸਥਾ ਵਿਚ ਬਹੁਤ ਹੀ ਵਧੀਆ ਅਤੇ ਆਧੁਨਿਕ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾ ਵਲੋਂ ਲਗਵਾਏ ਗਏ ਮਲਟੀਪਲ, ਸੁਪਰ, ਸਪਾਊਸ ਅਤੇ ਸਟੂਡੈਂਟ ਵੀਜ਼ੇ ਦੇ ਨਤੀਜੇ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਈਨ ਵੀਜ਼ਾ ਅਤੇ ਰਫ਼ਿਊਜਲ ਕੇਸ ਲਗਾਉਣ ਵਿਚ ਮਾਹਿਰ ਜਾਣੀ ਜਾਂਦੀ ਹੈ | ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਫ਼ਿਊਜ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ |