ਗੋਲਡਨ ਐਜੂਕੇਸ਼ਨਸ ਸੰਸਥਾ, ਓਪਨ ਵਰਕ ਪਰਮਿਟ ਵੀਜ਼ੇ ਲਗਵਾਉਣ ‘ਚ ਮਾਹਿਰ

ਮੋਗਾ, 17 ਦਸੰਬਰ (ਜਸ਼ਨ )ਮੋਗਾ ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ,ਸਟੱਡੀ ਵੀਜ਼ਾ,ਸੁਪਰ ਵੀਜ਼ਾ,ਪੀ.ਆਰ ਵੀਜ਼ਾ,ਬਿਜਨਸ ਵੀਜ਼ਾ ਅਤੇ ਓਪਨ ਵਰਕ ਪਰਮਿੰਟ ਦੇ ਖੇਤਰ ਵਿੱਚ ਮਾਹਿਰ ਮੰਨਿਆ ਜਾਂਦਾ ਹੈ।  ਅੱਜ ਤੱਕ ਗੋਲਡਨ ਐਜੂਕੇਸ਼ਨਜ ਨੇ ਕਈ ਵਿਅਕਤੀਆਂ  ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਲੋਕਾਂ ਵਿੱਚ ਆਪਣਾ ਸਥਾਨ ਬਣਾਇਆ ਹੈ। ਇਸ ਸੰਸਥਾ ਨੇ ਪਾਰਸ ਲੂੰਨਾ ਇੱਕ ਰਿਫਿਉਜਲ ਤੋਂ ਬਾਅਦ ਕੈਨੇਡਾ ਦਾ ਓਪਨ ਵਰਕ ਪਰਮਿੰਟ ਲਗਵਾ ਕੇ ਦਿੱਤਾ। ਇਸ ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਡਾਇਰੈਕਟਰ ਅਮਿਤ ਪਲਤਾ ਅਤੇ ਰਮਨ ਅਰੋੜਾ ਅਤੇ ਉਹਨਾਂ ਦੇ ਸਟਾਫ ਮੈਂਬਰਸ ਨੇ ਪਾਰਸ ਲੂੰਨਾ ਨੂੰ ਵੀਜ਼ਾ ਦਿੰਦਿਆ ਉਹਨਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਦੌਰਾਨ ਪਾਰਸ ਲੂੰਨਾ ਨੇ ਵੀਜਾ ਲੈਂਦੇ ਹੋਏ ਸੰਸਥਾ ਦੇ ਮੁਖੀ ਅਮਿਤ ਪਲਤਾ, ਰਮਨ ਅਰੋੜਾ ਅਤੇ ਪੂਰੀ ਟੀਮ ਦਾ ਬਹੁਤ ਬਹੁਤ ਧੰਨਵਾਦ ਕੀਤਾ। ਇਸ ਸੰਸਥਾ ਦੇ ਮੁਖੀ ਰਮਨ ਅਰੋੜਾ ਨੇ ਦਸਿਆ ਕਿ ਸੰਸਥਾ ਵਿੱਚ ਬਹੁਤ ਹੀ ਵਧੀਆ ਅਤੇ ਅਧੁਨਿਕ ਤਰੀਕੇ ਨਾਲ ਫਾਇਲ ਤਿਆਰ ਕੀਤੀ ਜਾਂਦੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵੱਲੋਂ ਲਗਵਾਏ ਗਏ ਮਲਟੀਪਲ, ਸੁਪਰ, ਸਪਾਉਸ ਅਤੇ ਸਟੂਡੈਂਟ ਵੀਜ਼ੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜਲ ਕੇਸ ਲਗਾਉਣ ਵਿੱਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਿਊਜ਼ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ।