ਗੋਲਡਨ ਐਜੂਕੇਸ਼ਨਸ ਸੰਸਥਾ ਲਗਾ ਰਹੀ ਹੈ ਲਗਾਤਾਰ ਵੀਜ਼ੇ
ਮੋਗਾ, 9 ਜਨਵਰੀ (ਜਸ਼ਨ): ਗੋਲਡਨ ਐਜੂਕੇਸ਼ਨਜ ਜੋ ਕਿ ਆਈਲਜ਼ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਊਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਗੁਰਵਿੰਦਰ ਸਿੰਘ ਦਾ ਇੱਕ ਰਿਫਿਊਜ਼ਲ ਤੋਂ ਬਾਅਦ ਕੈਨੇਡਾ ਦਾ ਓਪਨ ਵਰਕ ਪਰਮਿਟ 5 ਦਿਨਾਂ ਵਿੱਚ ਲਗਵਾ ਕੇ ਰਿਕਾਰਡ ਕਾਇਮ ਕੀਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚਿਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ ਬਹੁਤ ਘੱਟ ਖਰਚੇ ਤੇ ਦਾਖਲਾ ਕਰਾਵਾਇਆ ਜਾਂਦਾ ਹੈ ਤਾਂ ਜੋ ਉਹਨਾਂ ਨੂੰ ਵਿਦੇਸ਼ਾਂ ਵਿਚ ਕੋਈ ਸਮੱਸਿਆ ਨਾ ਆਵੇ। ਉਹਨਾਂ ਦੱਸਿਆ ਕਿ ਸਪਾਊਸ ਕੇਸਾਂ ਦੀਆਂ ਫਾਈਲਾਂ ਬਹੁਤ ਤਜ਼ੁਰਬੇਕਾਰ ਸਟਾਫ ਵੱਲੋਂ ਤਿਆਰ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਸਦਕਾ ਬੱਚਿਆਂ ਨੂੰ ਬਹੁਤ ਜਲਦੀ ਵੀਜ਼ੇ ਪ੍ਰਾਪਤ ਹੋ ਰਹੇ ਹਨ। ਇਸ ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਡਾਇਰੈਕਟਰ ਅਮਿਤ ਪਲਤਾ ਅਤੇ ਰਮਨ ਅਰੋੜਾ ਅਤੇ ਉਹਨਾਂ ਦੇ ਸਟਾਫ ਮੈਂਬਰਸ ਨੇ ਗੁਰਵਿੰਦਰ ਸਿੰਘ ਨੂੰ ਵੀਜ਼ਾ ਦਿੰਦਿਆ ਉਹਨਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਦੌਰਾਨ ਗੁਰਵਿੰਦਰ ਸਿੰਘ ਨੇ ਵੀਜ਼ਾ ਲੈਂਦੇ ਹੋਏ ਸੰਸਥਾ ਦੇ ਮੁਖੀ ਅਮਿਤ ਪਲਤਾ, ਰਮਨ ਅਰੋੜਾ ਅਤੇ ਪੂਰੀ ਟੀਮ ਦਾ ਬਹੁਤ ਬਹੁਤ ਧੰਨਵਾਦ ਕੀਤਾ। ਇਸ ਸੰਸਥਾ ਦੇ ਮੁਖੀ ਰਮਨ ਅਰੋੜਾ ਨੇ ਦੱਸਿਆ ਕਿ ਸੰਸਥਾ ਵਿੱਚ ਬਹੁਤ ਹੀ ਵਧੀਆ ਅਤੇ ਅਧੁਨਿਕ ਤਰੀਕੇ ਨਾਲ ਫਾਇਲ ਤਿਆਰ ਕੀਤੀ ਜਾਂਦੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵੱਲੋਂ ਲਗਵਾਏ ਗਏ ਮਲਟੀਪਲ, ਸੁਪਰ, ਸਪਾਉਸ ਅਤੇ ਸਟੂਡੈਂਟ ਵੀਜੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਈਨ ਵੀਜ਼ਾ ਅਤੇ ਰਿਫਿਊਜ਼ਲ ਕੇਸ ਲਗਾਉਣ ਵਿੱਚ ਮਾਹਿਰ ਜਾਣੀ ਜਾਂਦੀ ਹੈ,ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਿਊਜ਼ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ।