ਗੋਲਡਨ ਐਜੂਕੇਸ਼ਨਸ ਸੰਸਥਾ ਵੀਜੇ ਲਗਵਾਉਣ ਵਿੱਚ ਅੱਵਲ,15 ਦਿਨਾਂ 'ਚ ਲਗਵਾਏ 3 ਸੁਪਰ ਵੀਜ਼ੇ 2 ਓਪਨ ਵਰਕ ਪਰਮਿਟ ਅਤੇ 2 ਸਟੂਡੈਂਟ ਵੀਜ਼ੇ

ਮੋਗਾ, 12 ਜਨਵਰੀ (ਜਸ਼ਨ): ਸ਼ਹੀਦ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਆਇਲਜ਼ ਅਤੇ ਇੰਮਿਗ੍ਰੇਸ਼ਨ ‘ਚ ਮਾਹਿਰ ਸੰਸਥਾ, ‘ਗੋਲਡਨ ਐਜੂਕੇਸ਼ਨਜ਼’ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਅਤੇ ਸਪਾਊਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ 15 ਦਿਨਾਂ ਵਿੱਚ 3 ਸੁਪਰ ਵੀਜ਼ੇ 2 ਓਪਨ ਵਰਕ ਪਰਮਿਟ ਅਤੇ 2 ਸਟੂਡੈਂਟ ਵੀਜ਼ੇ ਲਗਵਾ ਕੇ ਰਿਕਾਰਡ ਕਾਇਮ ਕੀਤਾ ਹੈ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚਿਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ ਬਹੁਤ ਘੱਟ ਖਰਚੇ ਤੇ ਦਾਖਲਾ ਕਰਵਾਇਆ ਜਾਂਦਾ ਹੈ ਤਾਂ ਜੋ ਉਹਨਾਂ ਨੂੰ ਵਿਦੇਸ਼ਾਂ ਵਿੱਚ ਕੋਈ ਸਮੱਸਿਆ ਨਾ ਆਵੇ। ਉਹਨਾਂ ਦੱਸਿਆ ਕਿ ਸਪਾਊਸ ਕੇਸਾਂ ਦੀਆਂ ਫਾਈਲਾਂ ਬਹੁਤ ਤਜ਼ੁਰਬੇਕਾਰ ਸਟਾਫ ਵੱਲੋਂ ਤਿਆਰ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਸਦਕਾ ਬੱਚਿਆਂ ਨੂੰ ਬਹੁਤ ਜਲਦੀ ਵੀਜ਼ੇੇ ਪ੍ਰਾਪਤ ਹੋ ਰਹੇ ਹਨ। ਇਸ ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਡਾਇਰੈਕਟਰ ਅਮਿਤ ਪਲਤਾ ਅਤੇ ਰਮਨ ਅਰੋੜਾ ਅਤੇ ਉਹਨਾਂ ਦੇ ਸਟਾਫ ਮੈਂਬਰਸ ਨੇ ਕਲਾਇੰਟਸ ਨੂੰ ਵੀਜ਼ਾ ਦਿੰਦਿਆਂ ਉਹਨਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਦੌਰਾਨ ਵੀਜ਼ਾ ਲੈਂਦੇ ਹੋਏ ਕਲਾਇੰਟਸ ਨੇ ਸੰਸਥਾ ਦੇ ਮੁਖੀ ਅਮਿਤ ਪਲਤਾ, ਰਮਨ ਅਰੋੜਾ ਅਤੇ ਪੂਰੀ ਟੀਮ ਦਾ  ਧੰਨਵਾਦ ਕੀਤਾ। ਇਸ ਸੰਸਥਾ ਦੇ ਮੁਖੀ ਰਮਨ ਅਰੋੜਾ ਨੇ ਦਸਿਆ ਕਿ ਸੰਸਥਾ ਵਿੱਚ ਬਹੁਤ ਹੀ ਵਧੀਆ ਅਤੇ ਅਧੁਨਿਕ ਤਰੀਕੇ ਨਾਲ ਫਾਇਲ ਤਿਆਰ ਕੀਤੀ ਜਾਂਦੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵੱਲੋਂ ਲਗਵਾਏ ਗਏ ਮਲਟੀਪਲ, ਸੁਪਰ, ਸਪਾਊਸ ਅਤੇ ਸਟੂਡੈਂਟ ਵੀਜ਼ੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨ ਲਾਈਨ ਵੀਜ਼ਾ ਅਤੇ ਰਿਫਿਊਜ਼ਲ ਕੇਸ ਲਗਾਉਣ ਵਿੱਚ ਮਾਹਿਰ ਜਾਣੀ ਜਾਂਦੀ ਹੈ, ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਿਊਜ਼ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ।