ਫ਼ੱਕਰ ਬਾਬਾ ਦਾਮੂ ਸ਼ਾਹ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਚਮਕੌਰ ਸਿੰਘ ਸੰਘਾ ਦਾ ਕਨੈਡਾ ਦੀ ਵਾਪਸੀ ਤੋ ਬਾਅਦ ਪਿੰਡ ਪਹੁੰਚਣ ਤੇ ਨਿੱਘਾ ਸਵਾਗਤ

ਮੋਗਾ, 29 ਅਗਸਤ  ( ) ਉੱਘੇ ਸਮਾਜ ਸੇਵੀ ਫੱਕਰ ਬਾਬਾ ਦਾਮੂੰ ਸ਼ਾਹ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਐਨ.ਆਰ.ਆਈ ਸ. ਚਮਕੌਰ ਸਿੰਘ ਸੰਘਾ ਦਾ ਆਪਣੇ ਪਿੰਡ ਲੋਹਾਰਾ ਵਿਖੇ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਭਵਨਦੀਪ ਸਿੰਘ ਪੁਰਬਾ ਅਤੇ ਬਾਬਾ ਜਸਵੀਰ ਸਿੰਘ ਜੀ ਲੋਹਾਰਾ ਨੇ ਦੱਸਿਆ ਕਿ ਤਿੰਨ ਵਾਰ ਫ਼ੱਕਰ ਬਾਬਾ ਦਾਮੂ ਸ਼ਾਹ ਜੀ ਦੀ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਉੱਘੇ ਸਮਾਜ ਸੇਵਕ ਸ. ਚਮਕੌਰ ਸਿੰਘ ਸੰਘਾ ਆਪਣੀ ਧਰਮ ਪਤਨੀ ਸ੍ਰੀ ਮਤੀ ਮਨਜੀਤ ਕੌਰ ਸਮੇਤ ਕਈ ਸਾਲਾ ਬਾਅਦ ਕੈਨੇਡਾ ਤੋਂ ਵਾਪਿਸ ਆਪਣੇ ਪਿੰਡ ਲੋਹਾਰਾ ਵਿਖੇ ਪਹੁੰਚੇ ਹਨ। ਉਨ੍ਹਾਂ ਦੇ ਆਉਣ ਦੀ ਖੁਸ਼ੀ ਵਿੱਚ ਨਗਰ ਨਿਵਾਸੀ ਨੇ ਵੱਡਾ ਇਕੱਠ ਕਰਕੇ ਉਨ੍ਹਾਂ ਦਾ ਜੋਰਦਾਰ ਸਵਾਗਤ ਕੀਤਾ।

            ਇਸ ਮੌਕੇ ਸ. ਚਮਕੌਰ ਸਿੰਘ ਸੰਘਾ ਦਾ ਸਵਾਗਤ ਕਰਨ ਲਈ ਗੁਰਮੀਤ ਸਿੰਘ ਸੰਘਾ, ਪ੍ਰੀਤਮ ਸਿੰਘ ਰਾਜ ਗਿੱਲ, ਅੰਬੀ ਔਗੜ, ਨਵਤੇਜਪਾਲ ਸਿੰਘ, ਮਹਿੰਦਰ ਸਿੰਘ ਨੰਬਰਦਾਰ, ਪਰਮਿੰਦਰ ਸਿੰਘ ਪਿੰਦਾ, ਜਗਸੀਰ ਸਿੰਘ ਖੀਰਾ, ਗੁਰਮੀਤ ਸਿੰਘ ਗਿੱਲ, ਮੈਂਬਰ ਬਲਾਕ ਸੰਮਤੀ ਬੂਟਾ ਸਿੰਘ, ਹਰਚਰਨਪ੍ਰੀਤ ਸਿੰਘ, ਗੁਰਦਿੱਤ ਸਿੰਘ, ਬਲਬੀਰ ਸਿੰਘ, ਬਾਬੂ ਸਿੰਘ, ਬਲਰਾਜ ਸਿੰਘ ਬਾਜਾ, ਬਚਿੱਤਰ ਸਿੰਘ, ਲਛਮਣ ਸਿੰਘ, ਕਮਲ ਸਿੰਘ, ਰੈਟੂ ਸਿੰਘ, ਸੇਵਾ ਸਿੰਘ, ਮੁਖਤਿਆਰ ਸਿੰਘ, ਲਖਵੀਰ ਸਿੰਘ, ਕੁਲਵਿੰਦਰ ਸਿੰਘ ਕੇਦੀ, ਜੁਗਰਾਜ ਸਿੰਘ ਰਾਜੂ, ਗੁਰਸੇਵਕ ਸਿੰਘ ਮਠਾੜੂ, ਗੁਰਨਾਮ ਸਿੰਘ ਜੌਹਲ, ਨੀਲਾ ਸਿੰਘ, ਚਮਕੌਰ ਸਿੰਘ, ਜੀਤ ਸਿੰਘ, ਡਾਕਟਰ ਅਮਰਦੀਪ, ਕੁਲਦੀਪ ਸਿੰਘ, ਦਵਿੰਦਰ ਸਿੰਘ ਦੀਪੂ, ਕਰਨੈਲ ਸਿੰਘ, ਜੀਤ ਸਿੰਘ, ਕਾਕਾ ਸਿੰਘ, ਹਰਜੀਵਨ ਸਿੰਘ ਜੀਵਾ, ਮੱਲ ਸਿੰਘ, ਮੈਂਬਰ ਦੇਵ ਸਿੰਘ ਨੰਬਰਦਾਰ, ਸੁਖਜਿੰਦਰ ਸਿੰਘ ਮੰਨਾ, ਕੁਲਵਿੰਦਰ ਸਿੰਘ ਕਾਲਾ, ਬਲਵੀਰ ਸਿੰਘ, ਚਮਕੌਰ ਸਿੰਘ ਕੌਰਾ, ਬੰਸੀ ਸਿੰਘ, ਦਿਲਬਾਗ ਸਿੰਘ, ਮਿਸਤਰੀ ਬੂਟਾ ਸਿੰਘ, ਸਾਹਬ ਸਿੰਘ ਮੈਂਬਰ, ਸਵਰਨ ਸਿੰਘ ਭੋਦੂ, ਜੀਤਾ ਸਿੰਘ ਆਦਿ ਮੁੱਖ ਤੌਰ ਤੇ ਹਾਜਰ ਸਨ।