1 ਰਿਫਿਊਜਲ ਤੋਂ ਬਾਅਦ 10 ਦਿਨਾਂ ਵਿੱਚ ਮਾਈਕਰੋ ਗਲੋਬਲ ਨੇ ਲਗਵਾਇਆ ਕੈਨੇਡਾ ਦਾ ਵਿਜਿਟਰ ਵੀਜ਼ਾ

ਮੋਗਾ, 19 ਸਤੰਬਰ (ਜਸ਼ਨ)ਮਾਈਕਰੋ ਗਲੋਬਲ ਆਈਲੈਟਸ ਐਂਡ ਇੰਮੀਗ੍ਰੇਸ਼ਨ ਸਰਵਿਸਜ਼ ਮੋਗਾ ਦੀ ਉਹ ਨਾਮਵਰ ਸੰਸਥਾ ਹੈ ਜੋ ਪਿੱਛਲੇ ਲੰਬੇ ਸਮੇਂ ਤੋਂ ਇਮੀਗ੍ਰੇਸ਼ਨ ਸੇਵਾਵਾਂ ਦੇ ਖੇਤਰ ਵਿੱਚ ਆਪਣੀਆ ਸੇਵਾਵਾਂ ਪ੍ਰਦਾਨ ਕਰ ਰਹੀ ਹੈ ਅਤੇ ਸੈਂਕੜੇ ਹੀ ਲੋਕਾਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ  ਕਰ ਚੁੱਕੀ ਹੈ। ਇਸਦੇ ਨਾਲ ਹੀ ਮਾਈਕਰੋ ਗਲੋਬਲ ਨੂੰ ਰਿਫਿਊਜਲ ਕੇਸਾਂ ਦੇ ਮਾਹਿਰ ਵਜੋਂ ਵੀ ਜਾਣਿਆ ਜਾਂਦਾ ਹੈ |ਇਸੇ ਹੀ ਤਰ੍ਹਾਂ ਅੱਜ  ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਚਰਨਜੀਤ ਸਿੰਘ ਝੰਡੇਆਣਾ ਨੇ ਦੱਸਿਆ ਕਿ ਅਸੀ ਦਿਲਰਾਜ ਸਿੰਘ ਸਪੁੱਤਰ ਗੁਰਦੀਪ ਸਿੰਘ ਜੋ ਕਿ V.P.O. ਸਮਾਧ ਭਾਈ ਦੇ ਵਾਸੀ ਹਨ, ਦਾ ਕੈਨੇਡਾ ਦਾ ਵਿਜ਼ਿਟਰ ਵੀਜ਼ਾ ਪ੍ਰਾਪਤ ਕੀਤਾ ਹੈ । ਇਹਨਾਂ ਦਾ ਸਪੁੱਤਰ ਸੁਖਮਨਪ੍ਰੀਤ ਸਿੰਘ ਕੈਨੇਡਾ ਵਿਚ ਵਰਕ ਪਰਮਿਟ ਹੋਲਡਰ ਹੈ, ਜੋ ਕਿ ਕਾਫੀ ਲੰਬ ਸਮੇਂ ਤੋਂ ਆਪਣੇ ਪਰਿਵਾਰ ਨੂੰ ਨਹੀਂ ਮਿਲਿਆ ਅਤੇ ਵਿਸ਼ੇਸ਼ ਤੌਰ ਤੇ ਆਪਣੇ ਜਨਮਦਿਨ ਦੇ ਮੌਕੇ ਆਪਣੇ ਪਰਿਵਾਰ ਨੂੰ ਮਿਲਣ ਲਈ ਸਪਾਂਸਰਸ਼ਿਪ ਲੈਟਰ ਭੇਜੀ ਸੀ | ਦਿਲਰਾਜ ਸਿੰਘ ਦੀ ਪਹਿਲਾਂ ਹੋਰ ਏਜੰਟ ਤੋਂ 1 ਰਿਫਿਊਜਲ ਸੀ, ਮਾਈਕਰੋ ਗਲੋਬਲ  ਟੀਮ ਨੇ ਬੜੇ ਸਾਫ਼ ਸੁਥਰੇ ਢੰਗ ਨਾਲ ਸਾਰੀ ਫਾਇਲ ਤਿਆਰ ਕੀਤੀ  ਅਤੇ  ਥੋੜ੍ਹੇ ਹੀ ਦਿਨਾਂ ਵਿੱਚ ਇਹਨਾਂ ਦੀ ਫਾਈਲ ਤਿਆਰ ਕਰਕੇ ਮਾਈਕਰੋ ਗਲੋਬਲ ਦੀ ਟੀਮ ਨੇ ਸਿਰਫ਼ 10 ਦਿਨਾਂ ਵਿੱਚ ਇਹਨਾਂ ਦਾ ਵੀਜ਼ਾ ਪ੍ਰਾਪਤ ਕੀਤਾ । ਇਸ ਸਮੇਂ ਚਰਨਜੀਤ ਸਿੰਘ ਝੰਡੇਆਣਾ, ਮੈਨਜਰ ਜਤਿੰਦਰ ਕੌਰ ਅਤੇ ਮਾਈਕਰੋ ਗਲੋਬਲ ਦੀ ਸਾਰੀ ਟੀਮ ਹਾਜ਼ਰ ਸੀ |