ਰਿਫਿਊਜ਼ਲਾਂ ਦੀ ਝੜੀ ਵਿੱਚ ਰਵਿੰਦਰ ਸਿੰਘ ਤਰਨਤਾਰਨ ਨੂੰ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ, 26 ਸਤੰਬਰ (ਜਸ਼ਨ)- ਪਿੰਡ ਜਾਵੰਦਾ ਕਲ੍ਹਾਂ, ਜ਼ਿਲ੍ਹਾ ਤਰਨਤਾਰਨ ਦੇ ਰਹਿਣ ਵਾਲੇ ਰਵਿੰਦਰ ਸਿੰਘ ਨੂੰ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਕੈਨੇਡਾ ਦਾ ਸਟੱਡੀ ਵੀਜ਼ਾ 19 ਹੀ ਦਿਨਾਂ ‘ਚ ਮਿਲ ਗਿਆ ਹੈ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਰਵਿੰਦਰ ਸਿੰਘ ਜਦੋਂ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਇਆ ਸੀ ਤਾਂ ਉਹ ਪਹਿਲਾਂ ਹੀ ਤਿੰਨ ਰਿਫਿਊਜ਼ਲਾਂ ਕਿਸੇ ਹੋਰ ਏਜੰਸੀਆਂ ਤੋਂ ਲੈ ਕੇ ਆਇਆ ਸੀ ਅਤੇ ਉਸਦਾ ਚਾਰ ਸਾਲ ਦਾ ਗੈਪ ਸੀ । ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਰੀਝ ਨਾਲ ਉਸਦੀ ਫਾਈਲ ਤਿਆਰ ਕਰਕੇ 16 ਜੁਲਾਈ 2023 ਨੂੰ ਲਗਾਈ ਤੇ 4 ਅਗਸਤ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਰਵਿੰਦਰ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ ।