34 ਦਿਨਾਂ ‘ਚ ਪਤੀ-ਪਤਨੀ ਇਕੱਠਿਆਂ ਨੂੰ ਮਿਲਿਆ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ

ਮੋਗਾ, 28 ਸਤੰਬਰ (ਜਸ਼ਨ): ਕੌਰ ਇੰਮੀਗ੍ਰੇਸ਼ਨ ਨੇ ਮੋਗੇ ਦੇ ਰਹਿਣ ਵਾਲੇ ਪਤੀ-ਪਤਨੀ ਹਿਮਾਂਸ਼ੀ ਤੇ ਕੁਨਾਲ ਮਿਗਲਾਨੀ ਇਕੱਠਿਆਂ ਨੂੰ ਸਟੂਡੈਂਟ ਤੇ ਸਪਾਊਸ ਵੀਜ਼ਾ 34 ਦਿਨਾਂ ‘ਚ ਲਗਵਾ ਕੇ ਦਿੱਤਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ (CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜਦੋਂ ਹਿਮਾਂਸ਼ੀ ਤੇ ਕੁਨਾਲ ਮਿਗਲਾਨੀ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਏ ਸਨ ਤਾਂ ਉਹ ਇਕੱਠੇ ਕੈਨੇਡਾ ਜਾਣਾ ਚਾਹੁੰਦੇ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਇਕੱਠਿਆਂ ਦਾ ਪ੍ਰੋਸੈਸ ਕਰਦਿਆਂ ਦੋਨਾਂ ਇਕੱਠਿਆਂ ਦੀ ਫਾਈਲ 12 ਅਗਸਤ 2023 ਨੂੰ ਲਗਾਈ ਤੇ 15 ਸਤੰਬਰ 2023 ਨੂੰ ਵੀਜ਼ਾ ਆ ਗਿਆ। ਉਹਨਾਂ ਦੇ ਮਨਾਂ ਵਿੱਚ ਜੋ ਅਸ਼ੰਕੇ ਸਨ ਕੌਰ ਇੰਮੀਗ੍ਰੇਸ਼ਨ ਨੇ ਵੀਜ਼ਾ ਲਵਾ ਕੇ ਦੂਰ ਕਰ ਦਿੱਤੇ । ਹਿਮਾਂਸ਼ੀ ਨੇ 2019 ‘ਚ ਬਾਰ੍ਹਵੀਂ ਅਤੇ ਕੁਨਾਲ ਮਿਗਲਾਨੀ ਨੇ 2015 ਵਿੱਚ ਦਸਵੀਂ ਪਾਸ ਕੀਤੀ ਸੀ । ਇਸ ਮੌਕੇ ਹਿਮਾਂਸ਼ੀ ਤੇ ਕੁਨਾਲ ਮਿਗਲਾਨੀ ਅਤੇ ਉਸਦੇ ਸਾਰੇ ਪਰਿਵਾਰ ਨੇ ਦੋਵਾਂ ਇਕੱਠਿਆਂ ਦਾ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ ।