ਰਮਨਦੀਪ ਕੌਰ ਬਰਨਾਲਾ ਦਾ ਕੌਰ ਇੰਮੀਗ੍ਰੇਸ਼ਨ ਨੇ ਲਗਵਾਇਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ,19  ਦਸੰਬਰ (ਜਸ਼ਨ)- ਕੌਰ ਇੰਮੀਗ੍ਰੇਸ਼ਨ ਨੇ ਛੀਨੀਵਾਲ ਖੁਰਦ , ਜ਼ਿਲ੍ਹਾ ਬਰਨਾਲਾ ਦੀ ਰਹਿਣ ਵਾਲੀ ਰਮਨਦੀਪ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ 25 ਦਿਨਾਂ ‘ਚ ਲਗਵਾ ਕੇ ਬਾਹਰ ਜਾਣ ਦਾ ਸੁਪਨਾ ਕੀਤਾ ਸਾਕਾਰ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(35O) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਰਮਨਦੀਪ ਕੌਰ ਦੀ ਇੱਕ ਰਿਫਿਊਜ਼ਲ ਸੀ ਜੋ ਕੇ ਉਹ ਕਿਸੇ ਹੋਰ ਏਜੰਸੀ ਤੋਂ ਆਈ ਸੀ ਤੇ ਸਟੱਡੀ ਵਿੱਚ ਛੇ ਸਾਲਾਂ ਦਾ ਗੈਪ ਸੀ । ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਰਮਨਦੀਪ ਕੌਰ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 10 ਅਕਤੂਬਰ 2023 ਨੂੰ ਲਗਾਈ ਤੇ ਚਾਰ ਨਵੰਬਰ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਰਮਨਦੀਪ ਕੌਰ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।