ਦੋ ਰਿਫਿਊਜ਼ਲਾਂ ਤੇ ਸੱਤ ਸਾਲਾਂ ਦੇ ਗੈਪ ਨਾਲ ਮਨਦੀਪ ਕੌਰ ਦਾ ਲੱਗਾ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ, 1 ਜਨਵਰੀ (ਜਸ਼ਨ)- ਪਤੀ-ਪਤਨੀ ਤੇ ਬੱਚੇ ਨੂੰ ਇਕੱਠਿਆਂ ਭੇਜਣ ਦੀ ਮਾਹਿਰ ਸੰਸਥਾ ਕੌਰ ਇੰਮੀਗ੍ਰੇਸ਼ਨ ਨੇ ਇੱਕ ਹੋਰ ਮੀਲ ਪੱਥਰ ਫਿੱਟ ਕਰਦਿਆਂ ਰੰਘੜਿਆਲ , ਬੁਢਲਾਡਾ, ਜ਼ਿਲ੍ਹਾ ਮਾਨਸਾ ਦੀ ਰਹਿਣ ਵਾਲੀ ਮਨਦੀਪ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਥੋੜ੍ਹੇ ਦਿਨਾਂ ‘ਚ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਕੀਤਾ ਸਾਕਾਰ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਮਨਦੀਪ ਕੌਰ ਦੀਆਂ ਦੋ ਰਿਫਿਊਜ਼ਲਾਂ ਸਟੱਡੀ ਵੀਜ਼ਾ ਕਿਸੇ ਹੋਰ ਏਜੰਸੀ ਤੋਂ ਆਈਆਂ ਸਨ ਤੇ ਸਟੱਡੀ ਵਿੱਚ ਸੱਤ ਸਾਲਾਂ ਦਾ ਗੈਪ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਮਨਦੀਪ ਕੌਰ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ ਅੰਬੈਂਸੀ ਵਿੱਚ ਲਗਾਈ ਤੇ ਥੋੜ੍ਹੇ ਦਿਨਾਂ ‘ਚ ਵੀਜ਼ਾ ਆ ਗਿਆ। ਇਸ ਮੌਕੇ ਮਨਦੀਪ ਕੌਰ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।