ਪਤੀ-ਪਤਨੀ ਇਕੱਠੇ ਚੱਲੇ ਸਟੂਡੈਂਟ ਤੇ ਸਪਾਊਸ ਵੀਜ਼ਾ ਤੇ ਕੈਨੇਡਾ
ਮੋਗਾ, 4 ਜਨਵਰੀ (ਜਸ਼ਨ): ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਭੇਜਣ ਦੀ ਮਾਹਿਰ ਸੰਸਥਾ ਕੌਰ ਇੰਮੀਗ੍ਰੇਸ਼ਨ ਨੇ ਇੱਕ ਹੋਰ ਮੀਲ ਪੱਥਰ ਫਿੱਟ ਕਰਦਿਆਂ ਰਾਮਾ , ਤਹਿਸੀਲ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਮੋਗਾ ਦੀ ਰਹਿਣ ਵਾਲੇ ਮਨਪ੍ਰੀਤ ਕੌਰ ਤੇ ਉਸਦੇ ਪਤੀ ਜਸਦੀਪ ਸਿੰਘ ਦਾ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ 22 ਦਿਨਾਂ ‘ਚ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਕੀਤਾ ਸਾਕਾਰ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਮਨਪ੍ਰੀਤ ਕੌਰ ਦੀ ਸਟੱਡੀ ਵਿੱਚ ਤਿੰਨ ਸਾਲਾਂ ਦਾ ਗੈਪ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਮਨਪ੍ਰੀਤ ਕੌਰ ਤੇ ਉਸਦੇ ਪਤੀ ਜਸਦੀਪ ਸਿੰਘ ਦੋਨਾਂ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਇਕੱਠਿਆਂ ਦਾ ਪ੍ਰੋਸੈਸ ਕਰਦਿਆਂ ਫਾਈਲ 15 ਨਵੰਬਰ 2023 ਨੂੰ ਅੰਬੈਂਸੀ ਵਿੱਚ ਲਗਾਈ ਤੇ ਸੱਤ ਦਸੰਬਰ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਮਨਪ੍ਰੀਤ ਕੌਰ ਤੇ ਉਸਦੇ ਪਤੀ ਜਸਦੀਪ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।