5.5 ਇੱਕ ਮੋਡਿਊਲ ਨਾਲ ਲੱਗਾ ਜਸ਼ਨਦੀਪ ਸਿੰਘ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ, 4 ਜਨਵਰੀ (ਜਸ਼ਨ): ਕੌਰ ਇੰਮੀਗ੍ਰੇਸ਼ਨ ਨੇ ਪਿੰਡ ਲੱਲੇ , ਜ਼ਿਲ੍ਹਾ ਫਿਰੋਜ਼ਪੁਰ ਦੇ ਰਹਿਣ ਵਾਲੇ ਜਸ਼ਨਦੀਪ ਸਿੰਘ ਦਾ ਸਟੂਡੈਂਟ ਵੀਜ਼ਾ 22 ਦਿਨਾਂ ‘ਚ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਕੀਤਾ ਸਾਕਾਰ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜਸ਼ਨਦੀਪ ਸਿੰਘ ਦੇ ਇੱਕ ਮੋਡਿਊਲ ਚੋਂ 5.5 ਸਕੋਰ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਜਸ਼ਨਦੀਪ ਸਿੰਘ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ ਇੱਕ ਨਵੰਬਰ 2023 ਨੂੰ ਅੰਬੈਂਸੀ ‘ਚ ਲਗਾਈ ਤੇ 23 ਨਵੰਬਰ 2023 ਨੂੰ ਵੀਜ਼ਾ ਆ ਗਿਆ । ਇਸ ਮੌਕੇ ਜਸ਼ਨਦੀਪ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।