ਦੋ ਮੈਡਿਊਲ ਚੋਂ 5.5 ਬੈਂਡ ਤੇ ਲੱਗਾ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ, 17 ਜਨਵਰੀ((ਜਸ਼ਨ))- ਕੌਰ ਇੰਮੀਗ੍ਰੇਸ਼ਨ ਨੇ ਇੱਕ ਹੋਰ ਮੀਲ ਪੱਥਰ ਫਿੱਟ ਕਰਦਿਆਂ ਸੋਸਣ , ਜ਼ਿਲ੍ਹਾ ਮੋਗਾ ਦੀ ਰਹਿਣ ਵਾਲੀ ਹਰਪ੍ਰੀਤ ਕੌਰ ਸੇਖੋਂ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ 09 ਦਿਨਾਂ ‘ਚ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਕੀਤਾ ਸਾਕਾਰ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਹਰਪ੍ਰੀਤ ਕੌਰ ਸੇਖੋਂ ਦੇ ਆਈਲਟਸ ਦੇ ਦੋ ਮੋਡਿਊਲਾਂ ਵਿਚੋਂ 5.5 ਬੈਂਡ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਹਰਪ੍ਰੀਤ ਕੌਰ ਸੇਖੋਂ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ ਅੰਬੈਂਸੀ ਵਿੱਚ ਲਗਾਈ ਤੇ ਬਾਇਮੈਟ੍ਰਿਕ ਤੋਂ ਬਾਅਦ ਨੌਂ ਦਿਨਾਂ ‘ਚ ਵੀਜ਼ਾ ਆ ਗਿਆ।  ਇਸ ਮੌਕੇ ਹਰਪ੍ਰੀਤ ਕੌਰ ਸੇਖੋਂ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।