ਸੱਜਰੇ ਵਿਆਹੇ ਪਤੀ-ਪਤਨੀ ਦਾ ਇਕੱਠਿਆਂ ਦਾ, ਆਇਆ ਕੈਨੇਡਾ ਦਾ ਵੀਜ਼ਾ

ਮੋਗਾ, 29 ਜਨਵਰੀ(ਜਸ਼ਨ)- ਪਤੀ-ਪਤਨੀ ਤੇ ਬੱਚਿਆਂ ਸਮੇਤ ਇਕੱਠੇ ਬਾਹਰ ਭੇਜਣ ਦੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਘੁਮਾਣ , ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਦੇ ਜੋੜੇ ਹਰਪ੍ਰੀਤ ਕੌਰ ਤੇ ਉਸਦੇ ਪਤੀ ਪਰਮਿੰਦਰ ਸਿੰਘ ਨੂੰ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ ਦੋ ਮਹੀਨੇ ਪੁਰਾਣੇ ਵਿਆਹ ਤੇ ਬਾਇਮੈਟ੍ਰਿਕ ਤੋਂ ਬਾਅਦ 28 ਦਿਨਾਂ ‘ਚ ਮਿਲਿਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ (35O) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਹਰਪ੍ਰੀਤ ਕੌਰ ਦੀ ਸਟੱਡੀ ਵੀਜ਼ਾ ਦੀ ਇੱਕ ਰਿਫਿਊਜ਼ਲ ਤੇ ਪਰਮਿੰਦਰ ਸਿੰਘ ਦੀਆਂ ਤਿੰਨ ਰਿਫਿਊਜ਼ਲਾਂ ਕਿਸੇ ਹੋਰ ਏਜੰਸੀ ਤੋਂ ਆਈਆ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਦੋਨਾਂ ਇਕੱਠਿਆਂ ਦੀ ਫਾਈਲ ਦਾ ਪ੍ਰੋਸੈਸ ਕਰਦਿਆਂ ਸੱਤ ਦਸੰਬਰ 2023 ਨੂੰ ਅੰਬੈਂਸੀ ਚ ਲਗਾਈ ਤੇ 11 ਜਨਵਰੀ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਹਰਪ੍ਰੀਤ ਕੌਰ ਤੇ ਪਰਮਿੰਦਰ ਸਿੰਘ ਅਤੇ ਉਸਦੇ ਸਾਰੇ ਪਰਿਵਾਰ ਨੇ ਦੋਵਾਂ ਇਕੱਠਿਆਂ ਦਾ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।