ਗੋਲਡਨ ਐਜੂਕੇਸ਼ਨਸ ਸੰਸਥਾ ਲਗਾਤਾਰ ਲਵਾ ਰਹੀ ਹੈ ਵਿਜ਼ਿਟਰ ਵੀਜ਼ੇ

ਮੋਗਾ, 2 ਮਾਰਚ (ਜਸ਼ਨ) ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜ੍ਹਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਹਰਮੀਤ ਕੌਰ ਅਤੇ ਅਰਬਿੰਦਰ ਸਿੰਘ ਦਾ ਕੈਨੇਡਾ ਦਾ ਵਿਜ਼ਿਟਰ ਵੀਜ਼ਾ ਲਗਵਾ ਕੇ ਦਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱੱਚਿਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ ਬਹੁਤ ਘੱਟ ਖਰਚੇ ਤੇ ਦਾਖਲਾ ਕਰਾਵਾਇਆ ਜਾਂਦਾ ਹੈ ਤਾਂ ਜੋ ਉਹਨਾਂ ਨੂੰ ਵਿਦੇਸ਼ਾਂ ਵਿੱਚ ਕੋਈ ਸਮੱਸਿਆ ਨਾ ਆਵੇ। ਉਹਨਾਂ ਦੱਸਿਆ ਕਿ ਸਪਾਊਸ ਕੇਸਾਂ ਦੀਆਂ ਫਾਈਲਾਂ ਬਹੁਤ ਤਜੁਰਬੇਕਾਰ ਸਟਾਫ ਵੱਲੋਂ ਤਿਆਰ ਕਿਤਿਆਂ ਜਾਂਦੀਆਂ ਹਨ ਜਿਨ੍ਹਾਂ ਸਦਕਾ ਬੱੱਚਿਆਂ ਨੂੰ ਬਹੁਤ ਜਲਦੀ ਵੀਜੇ ਪ੍ਰਾਪਤ ਹੋ ਰਹੇ ਹਨ। ਇਸ ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਡਾਇਰੈਕਟਰ ਅਮਿਤ ਪਲਤਾ ਅਤੇ ਰਮਨ ਅਰੋੜਾ ਅਤੇ ਉਹਨਾਂ ਦੇ ਸਟਾਫ ਮੈਂਬਰਸ ਨੇ ਹਰਮੀਤ ਕੌਰ ਅਤੇ ਅਰਬਿੰਦਰ ਸਿੰਘ ਨੂੰ ਵੀਜ਼ਾ ਦਿੰਦਿਆ ਉਹਨਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਦੌਰਾਨ ਹਰਮੀਤ ਕੌਰ ਅਤੇ ਅਰਬਿੰਦਰ ਸਿੰਘ ਨੇ ਵੀਜ਼ਾ ਲੈਂਦੇ ਹੋਏ ਸੰਸਥਾ ਦੇ ਮੁਖੀ ਅਮਿਤ ਪਲਤਾ, ਰਮਨ ਅਰੋੜਾ ਅਤੇ ਪੂਰੀ ਟੀਮ ਦਾ ਬਹੁਤ ਬਹੁਤ ਧੰਨਵਾਦ ਕੀਤਾ। ਇਸ ਸੰਸਥਾ ਦੇ ਮੁਖੀ ਰਮਨ ਅਰੋੜਾ ਨੇ ਦੱਸਿਆ ਕਿ ਸੰਸਥਾ ਵਿੱਚ ਬਹੁਤ ਹੀ ਵਧੀਆ ਅਤੇ ਅਧੁਨਿਕ ਤਰੀਕੇ ਨਾਲ ਫਾਇਲ ਤਿਆਰ ਕੀਤੀ ਜਾਂਦੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵੱਲੋਂ ਲਗਵਾਏ ਗਏ ਮਲਟੀਪਲ, ਸੁਪਰ, ਸਪਾਉਸ ਅਤੇ ਸਟੂਡੈਂਟ ਵੀਜੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜਲ ਕੇਸ ਲਗਾਉਣ ਵਿੱਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਿਊਜ਼ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ।