ਪਤੀ-ਪਤਨੀ ਇਕੱਠੇ ਚੱਲੇ ਸਟੂਡੈਂਟ 'ਤੇ ਸਪਾਊਸ ਵੀਜ਼ੇ ਤੇ ਕੈਨੇਡਾ
ਮੋਗਾ,2 ਅਪ੍ਰੈਲ( ਜਸ਼ਨ, ਸਟਰਿੰਗਰ ਦੂਰਦਰਸ਼ਨ ) ਪਤੀ-ਪਤਨੀ ਤੇ ਬੱਚਿਆਂ ਸਮੇਤ ਇਕੱਠੇ ਬਾਹਰ ਭੇਜਣ ਦੀ ਮਾਹਰ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਜੋੜੇ ਕਮਲਵੀਰ ਕੌਰ ਤੇ ਉਸਦੇ ਪਤੀ ਬਲਦੇਵ ਸਿੰਘ ਨੂੰ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ ਥੋੜ੍ਹੇ ਦਿਨਾਂ ‘ਚ ਪ੍ਰਾਪਤ ਹੋਇਆ । ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ (CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਕਮਲਵੀਰ ਕੌਰ ਤੇ ਬਲਦੇਵ ਸਿੰਘ ਆਪਣੇ ਕਿਸੇ ਰਿਸਤੇਦਾਰ ਦੇ ਕਹਿਣ ਤੇ ਆਏ ਸਨ ਕਿਉਂਕਿ ਉਹ ਦੋਨੋਂ ਇਕੱਠੇ ਕੈਨੇਡਾ ਦਾ ਵੀਜ਼ਾ ਲਗਵਾਉਣਾ ਚਾਹੁੰਦੇ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਦੋਨਾਂ ਇਕੱਠਿਆਂ ਦੀ ਫਾਈਲ ਦਾ ਪ੍ਰੋਸੈਸ ਕਰਦਿਆਂ 24 ਦਸੰਬਰ 2023 ਨੂੰ ਅੰਬੈਂਸੀ ‘ਚ ਲਗਾਈ ਤੇ 19 ਫਰਵਰੀ 2024 ਨੂੰ ਵੀਜ਼ਾ ਆ ਗਿਆ। ਇਸ ਮੌਕੇ ਕਮਲਵੀਰ ਕੌਰ ਤੇ ਬਲਦੇਵ ਸਿੰਘ ਅਤੇ ਉਸਦੇ ਸਾਰੇ ਪਰਿਵਾਰ ਨੇ ਦੋਵਾਂ ਇਕੱਠਿਆਂ ਦਾ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।