ਜਸ਼ਨਪ੍ਰੀਤ ਕੌਰ ਦਾ ਲੱਗਾ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ, ਅਪ੍ਰੈਲ(ਜਸ਼ਨ )-  ਕੈਨੇਡਾ, ਯੂ.ਐਸ.ਏ, ਯੂ.ਕੇ, ਆਸਟ੍ਰੇਲੀਆ ਤੇ ਯੂਰਪ ਦੇਸਾਂ ਦੇ ਹਜਾਰਾਂ ਵੀਜ਼ਾ ਲਗਵਾ ਕੇ ਬਾਹਰ ਭੇਜਣ ਵਾਲੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਮਾਨਵੀ, ਤਹਿਸੀਲ ਅਮਰਗੜ੍ਹ, ਜ਼ਿਲ੍ਹਾ ਮਲੇਰਕੋਟਲਾ ਦੀ ਰਹਿਣ ਵਾਲੀ ਜਸ਼ਨਪ੍ਰੀਤ ਕੌਰ ਨੂੰ ਬਾਇਓਮੈਟ੍ਰਿਕ ਤੋਂ ਬਾਅਦ 43 ਦਿਨਾਂ ‘ਚ ਕੈਨੇਡਾ ਦਾ ਵੀਜ਼ਾ ਮਿਲਿਆ । ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜਸ਼ਨਪ੍ਰੀਤ ਕੌਰ ਦੀ ਸਟੱਡੀ ਵਿੱਚ ਡੇਢ ਸਾਲ ਦਾ ਗੈਪ ਸੀ। ਜਸ਼ਨਪ੍ਰੀਤ ਕੌਰ ਧੜਾ-ਧੜਾ ਆ ਰਹੇ ਵੀਜ਼ਿਆ ਤੋਂ ਪ੍ਰਭਾਵਿਤ ਹੋ ਕੇ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਏ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਜਸ਼ਨਪ੍ਰੀਤ ਕੌਰ ਦੀ ਫਾਈਲ ਰੀਝ ਨਾਲ ਤਿਆਰ ਕਰਕੇ 30 ਦਸੰਬਰ 2023 ਨੂੰ ਅੰਬੈਂਸੀ ਵਿੱਚ ਅਪਲਾਈ ਕੀਤੀ ਤੇ 22 ਫਰਵਰੀ 2024 ਨੂੰ ਵੀਜ਼ਾ ਆ ਗਿਆ। ਇਸ ਮੌਕੇ ਜਸ਼ਨਪ੍ਰੀਤ ਕੌਰ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।