ਰਾਮਪਾਲ ਸਿੰਘ ਪਹੁੰਚਿਆ ਆਪਣੀ ਪਤਨੀ ਕੋਲ ਸਪਾਊਸ ਵੀਜ਼ਾ ਤੇ ਕੈਨੇਡਾ
ਮੋਗਾ ,24 ਜੂਨ (ਜਸ਼ਨ)- ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠੇ ਬਾਹਰ ਭੇਜਣ ਦੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਸਵੱਦੀ ਖੁਰਦ, ਤਹਿਸੀਲ ਜਗਰਾਓਂ, ਜ਼ਿਲ੍ਹਾ ਲੁਧਿਆਣਾ ਦੇ ਰਹਿਣ ਵਾਲੇ ਰਾਮਪਾਲ ਸਿੰਘ ਨੂੰ ਨੌਂ ਮਹੀਨਿਆਂ ਬਾਅਦ ਮਿਲਿਆ ਸੀ ਸਪਾਊਸ ਵੀਜ਼ਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਰਾਮਪਾਲ ਸਿੰਘ ਦੀ ਪਤਨੀ ਦਿਲਪ੍ਰੀਤ ਕੌਰ ਨੇ ਇੰਡੀਆ ਚ ਹੁੰਦਿਆ ਹੀ ਆਪਣੇ ਪਤੀ ਦੀ ਫਾਈਲ ਕੈਨੇਡਾ ਅੰਬੈਂਸੀ ਚ ਲਗਵਾਈ ਤੇ ਆਪ ਸਤੰਬਰ ਇਨਟੇਕ ਲਈ ਸਟੱਡੀ ਵੀਜ਼ਾ ਤੇ ਕੈਨੇਡਾ ਚਲੀ ਗਈ ਸੀ । ਇਸ ਮੌਕੇ ਰਾਮਪਾਲ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।