ਪਤੀ-ਪਤਨੀ, ਸਟੂਡੈਂਟ ਤੇ ਸਪਾਊਸ ਵੀਜ਼ਾ ’ਤੇ ਇਕੱਠੇ ਚੱਲੇ ਕੈਨੇਡਾ

ਮੋਗਾ, ਅਗਸਤ (ਜਸ਼ਨ)- ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਭੇਜਣ ਦੀ ਮਾਹਿਰ ਸੰਸਥਾ ਕੌਰ ਇੰਮੀਗ੍ਰੇਸ਼ਨ ਨੇ ਮੀਲ ਪੱਥਰ ਫਿੱਟ ਕਰਦਿਆਂ ਕੋਠੇ ਚੱਕ ਭਾਗ ਸਿੰਘ ਵਾਲਾ, ਪਿੰਡ ਢਿੱਲ਼ਵਾਂ ਕਲ੍ਹਾਂ, ਜ਼ਿਲ੍ਹਾ ਫਰੀਦਕੋਟ ਦੇ ਰਹਿਣ ਵਾਲੇ ਪਰਵਿੰਦਰ ਕੌਰ ਤੇ ਉਸਦੇ ਪਤੀ ਅਕਾਸ਼ਦੀਪ ਸਿੰਘ ਨੂੰ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ ਬਾਇਓਮੈਟ੍ਰਿਕ ਤੋਂ ਬਾਅਦ ਚਾਰ ਘੰਟਿਆਂ ‘ਚ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਕੀਤਾ ਸਾਕਾਰ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਪਰਵਿੰਦਰ ਕੌਰ ਦਾ ਸਟੱਡੀ ਵਿੱਚ ਦੋ ਸਾਲਾਂ ਦਾ ਗੈਪ ਸੀ। ਕੌਰ  ਇੰਮੀਗ੍ਰੇਸ਼ਨ ਦੀ ਟੀਮ ਨੇ ਪਰਵਿੰਦਰ ਕੌਰ ਤੇ ਉਸਦੇ ਪਤੀ ਅਕਾਸ਼ਦੀਪ ਸਿੰਘ ਦੋਨਾਂ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਇਕੱਠਿਆਂ ਦਾ ਪ੍ਰੋਸੈਸ ਕਰਦਿਆਂ ਫਾਈਲ 25 ਮਈ 2024 ਨੂੰ ਅੰਬੈਂਸੀ ਵਿੱਚ ਲਗਾਈ ਤੇ 17 ਜੂਨ 2024 ਨੂੰ ਵੀਜ਼ਾ ਆ ਗਿਆ। ਇਸ ਮੌਕੇ ਪਰਵਿੰਦਰ ਕੌਰ ਤੇ ਉਸਦੇ ਪਤੀ ਅਕਾਸ਼ਦੀਪ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।