ਪਤੀ-ਪਤਨੀ ਇਕੱਠੇ ਇੱਕੋ ਜਹਾਜ਼ ‘ਚ ਜਾਣਗੇ ਕੈਨੇਡਾ
ਮੋਗਾ, 3 ਸਤੰਬਰ (ਜਸ਼ਨ) - ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਭੇਜਣ ਦੀ ਮਾਹਿਰ ਸੰਸਥਾ ਕੌਰ ਇੰਮੀਗ੍ਰੇਸ਼ਨ ਨੇ ਮੀਲ ਪੱਥਰ ਫਿੱਟ ਕਰਦਿਆਂ ਬੁੱਘੀਪੁਰਾ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਪਵਨਦੀਪ ਕੌਰ ਤੇ ਉਸਦੇ ਪਤੀ ਗੁਰਤੇਜ ਸਿੰਘ ਦਾ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ ਬਾਇਓਮੈਟ੍ਰਿਕ ਤੋਂ ਬਾਅਦ 24 ਦਿਨਾਂ ‘ਚ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਕੀਤਾ ਸਾਕਾਰ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਪਵਨਦੀਪ ਕੌਰ ਦੀ ਸਟੱਡੀ ਵਿੱਚ ਇੱਕ ਸਾਲ ਦਾ ਗੈਪ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਪਵਨਦੀਪ ਕੌਰ ਤੇ ਉਸਦੇ ਪਤੀ ਗੁਰਤੇਜ ਸਿੰਘ ਦੋਨਾਂ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਇਕੱਠਿਆਂ ਦਾ ਪ੍ਰੋਸੈਸ ਕਰਦਿਆਂ ਫਾਈਲ ਪੰਜ ਜੁਲਾਈ 2024 ਨੂੰ ਅੰਬੈਂਸੀ ਵਿੱਚ ਲਗਾਈ ਤੇ ਪੰਜ ਅਗਸਤ 2024 ਨੂੰ ਵੀਜ਼ਾ ਆ ਗਿਆ। ਇਸ ਮੌਕੇ ਪਵਨਦੀਪ ਕੌਰ ਤੇ ਉਸਦੇ ਪਤੀ ਗੁਰਤੇਜ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।