ਗੁਰਤੇਜ ਕੌਰ ਪਹੁੰਚੀ ਸਟੂਡੈਂਟ ਵੀਜ਼ਾ ਤੇ ਕੈਨੇਡਾ

ਮੋਗਾ, ਸਤੰਬਰ (ਜਸ਼ਨ) - ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਬਾਹਰ ਭੇਜਣ ਵਾਲੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਸੋਸਣ , ਜ਼ਿਲ੍ਹਾ ਮੋਗਾ ਦੇ ਰਹਿਣ ਵਾਲੀ ਗੁਰਤੇਜ ਕੌਰ ਨੂੰ ਮਿਲਿਆ ਤਿੰਨ ਮਹਿਨੇ ਤੇ 10 ਦਿਨਾਂ ਚ ਕੈਨੇਡਾ ਦਾ ਸਟੂਡੈਂਟ ਵੀਜ਼ਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਗੁਰਤੇਜ ਕੌਰ ਦੀ ਸਟੱਡੀ ਵਿੱਚ ਦੋ ਸਾਲਾਂ ਦਾ ਗੈਪ ਸੀ ਤੇ ਉਸਨੇ ਇੰਡੀਆ ਵਿੱਚ ਹੀ ਡਿਗਰੀ ਪੂਰੀ ਕੀਤੀ ਹੋਈ ਸੀ । ਗੁਰਤੇਜ ਕੌਰ ਹੁਣ ਕੈਨੇਡਾ ਪਹੁੰਚ ਚੁੱਕੀ ਹੈ ਤੇ ਹੁਣ ਉਹ ਸਟੱਡੀ ਪਰਮਿਟ ਤੇ ਹੈ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਗੁਰਤੇਜ ਕੌਰ ਦੀ ਫਾਈਲ ਪ੍ਰੋਸੈਸ ਕਰਦਿਆਂ 16 ਦਸੰਬਰ 2023 ਨੂੰ ਅੰਬੈਂਸੀ ‘ਚ ਲਗਾਈ ਤੇ 26 ਮਾਰਚ 2024 ਨੂੰ ਵੀਜ਼ਾ ਆ ਗਿਆ। ਇਸ ਮੌਕੇ ਗੁਰਤੇਜ ਕੌਰ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।