ਗੋਲਡਨ ਐਜੂਕੇਸ਼ਨਸ ਸੰਸਥਾ ਨੇ ਲਗਵਾਇਆ ਓਪਨ ਵਰਕ ਪਰਮਿੰਟ

ਮੋਗਾ, 8 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) :ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਸਪਾਉਸ ਵੀਜੇ ਬੰਦ ਹੋਣ ਤੋਂ ਬਾਅਦ ਵੀ ਲਗਾਤਾਰ ਓਪਨ ਵਰਕ ਪਰਮਿੰਟ ਲਗਵਾ ਰਹੀ ਹੈ। ਸੰਸਥਾ ਨੇ ਦਲਜੀਤ ਸਿੰਘ ਦਾ ਕੈਨੇਡਾ ਦਾ ਓਪਨ ਵਰਕ ਪਰਮਿੰਟ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ ਬਹੁਤ ਘੱਟ ਖਰਚੇ ਤੇ ਦਾਖਲਾ ਕਰਾਵਾਇਆ ਜਾਂਦਾ ਹੈ ਤਾਂ ਜੋ ਉਹਨਾਂ ਨੂੰ ਵਿਦੇਸ਼ਾਂ ਵਿੱਚ ਕੋਈ ਸਮੱਸਿਆ ਨਾ ਆਵੇ। ਉਹਨਾਂ ਦੱਸਿਆ ਕਿ ਸਪਾਉਸ ਕੇਸਾਂ ਦਿਆਂ ਫਾਈਲਾਂ ਬਹੁਤ ਤਜੁਰਬੇਕਾਰ ਸਟਾਫ ਵੱਲੋਂ ਤਿਆਰ ਕਿਤਿਆਂ ਜਾਂਦੀਆਂ ਹਨ ਜਿਨ੍ਹਾਂ ਸਦਕਾ ਬੱਚੇਆਂ ਨੂੰ ਬਹੁਤ ਜਲਦੀ ਵੀਜੇ ਪ੍ਰਾਪਤ ਹੋ ਰਹੇ ਹਨ। ਇਸ ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਡਾਇਰੈਕਟਰ ਅਮਿਤ ਪਲਤਾ ਅਤੇ ਰਮਨ ਅਰੋੜਾ ਅਤੇ ਉਹਨਾਂ ਦੇ ਸਟਾਫ ਮੈਂਬਰਸ ਨੇ ਦਲਜੀਤ ਸਿ੍ੰਘ ਨੂੰ ਵੀਜਾ ਦਿੰਦਿਆ ਉਹਨਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਦੌਰਾਨ ਦਲਜੀਤ ਸਿੰਘ ਨੇ ਵੀਜਾ ਲੈਂਦੇ ਹੋਏ ਸੰਸਥਾ ਦੇ ਮੁਖੀ ਅਮਿਤ ਪਲਤਾ, ਰਮਨ ਅਰੋੜਾ ਅਤੇ ਪੂਰੀ ਟੀਮ ਦਾ ਬਹੁਤ ਬਹੁਤ ਧੰਨਵਾਦ ਕੀਤਾ। ਇਸ ਸੰਸਥਾ ਦੇ ਮੁਖੀ ਰਮਨ ਅਰੋੜਾ ਨੇ ਦਸਿਆ ਕਿ ਸੰਸਥਾ ਵਿੱਚ ਬਹੁਤ ਹੀ ਵਧੀਆ ਅਤੇ ਅਧੁਨਿਕ ਤਰੀਕੇ ਨਾਲ ਫਾਇਲ ਤਿਆਰ ਕੀਤੀ ਜਾਂਦੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵੱਲੋਂ ਲਗਵਾਏ ਗਏ ਮਲਟੀਪਲ, ਸੁਪਰ, ਸਪਾਉਸ ਅਤੇ ਸਟੂਡੈਂਟ ਵੀਜੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਇਨ ਵੀਜਾ ਅਤੇ ਰਿਫਿਊਜਲ ਕੇਸ ਲਗਾਣ ਵਿੱਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਅਕਤੀਆਂ ਦਾ ਵੀਜਾ ਕਿਸੇ ਵੀ ਦੇਸ਼ ਤੋਂ ਰਿਫਿਊਜ਼ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ।