ਜੁਗਰਾਜ ਸਿੰਘ ਨੂੰ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ, 9 ਅਕਤੂਬਰ (JASHAN)- ਕੈਨੇਡਾ, ਯੂਕੇ, ਯੂਐਸਏ, ਆਸਟ੍ਰੇਲੀਆ, ਜਰਮਨੀ ਅਤੇ ਹੋਰ ਯੂਰਪ ਦੇਸ਼ਾਂ ਵਿੱਚ ਬਾਹਰ ਭੇਜਣ ਵਾਲੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਰੱਤੋਕੇ , ਜ਼ਿਲ੍ਹਾ ਤਰਨਤਾਰਨ ਦੇ ਰਹਿਣ ਵਾਲੇ ਜੁਗਰਾਜ ਸਿੰਘ ਨੂੰ 14 ਦਿਨਾਂ ‘ਚ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(ਛਓੌ) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜੁਗਰਾਜ ਸਿੰਘ ਦੀਆਂ ਦੋ ਰਿਫਿਊਜ਼ਲਾਂ ਕਿਸੇ ਹੋਰ ਏਜੰਸੀ ਤੋਂ ਆਈਆਂ ਸਨ ਤੇ ਉਸਦਾ ਸਟੱਡੀ ਵਿੱਚ ਅੱਠ ਸਾਲਾਂ ਦਾ ਗੈਪ ਸੀ। ਜੁਗਰਾਜ ਸਿੰਘ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਪਣੇ ਰਿਸ਼ਤੇਦਾਰ ਦੇ ਆਏ ਵੀਜ਼ਾ ਤੋਂ ਪ੍ਰਭਾਵਿਤ ਹੋ ਕੇ ਆਇਆ ਸੀ। ਜੁਗਰਾਜ ਸਿੰਘ ਦੀ ਫਾਈਲ ਦਾ ਪ੍ਰੋਸੈੱਸ ਕਰਦਿਆਂ ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ 19 ਅਗਸਤ 2024 ਨੂੰ ਅੰਬੈਂਸੀ ਚ ਲਗਾਈ ਤੇ ਤਿੰਨ ਸਤੰਬਰ 2024 ਨੂੰ ਵੀਜ਼ਾ ਆ ਗਿਆ। ਇਸ ਮੌਕੇ ਜੁਗਰਾਜ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।