ਸਪਾਊਸ ਵੀਜ਼ਾ ਤੇ ਲਵਪ੍ਰੀਤ ਸਿੰਘ ਬਰਿਆਰ ਜਾਊ ਆਪਣੀ ਪਤਨੀ ਕੋਲ ਕੈਨੇਡਾ
ਮੋਗਾ, 11 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਪਤੀ-ਪਤਨੀ ਤੇ ਬੱਚਿਆਂ ਸਮੇਤ ਬਾਹਰਲੇ ਦੇਸ਼ਾਂ ਵਿੱਚ ਭੇਜਣ ਵਾਲੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਪਿੰਡ ਅਖਾੜਾ , ਤਹਿਸੀਲ ਜਗਰਾਓਂ, ਜ਼ਿਲ੍ਹਾ ਲੁਧਿਆਣਾ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਬਰਿਆਰ ਨੂੰ ਛੇ ਮਹੀਨੇ ਤੇ 11 ਦਿਨਾਂ ‘ਚ ਮਿਲਿਆ ਕੈਨੇਡਾ ਦਾ ਸਪਾਊਸ ਵੀਜ਼ਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(35O) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਬਰਿਆਰ ਦੀ ਪਤਨੀ ਪ੍ਰਭਜੋਤ ਕੌਰ ਕੈਨੇਡਾ ਵਿੱਚ ਸਟੱਡੀ ਪਰਮਿਟ ਤੇ ਹੈ। ਲੁਧਿਆਣਾ ਤੋਂ ਆ ਕੇ ਕੌਰ ਇੰਮੀਗ੍ਰੇਸ਼ਨ ਤੋਂ ਫਾਈਲ਼ ਲਗਵਾਉਣ ਦਾ ਕਾਰਨ ਇਹੀ ਹੈ ਕੇ ਲਗਾਤਾਰ ਆ ਰਹੇ ਕੌਰ ਇੰਮੀਗ੍ਰੇਸਨ ਦੇ ਸਪਾਊਸ ਵੀਜ਼ਿਆਂ ਤੋਂ ਪ੍ਰਭਾਵਿਤ ਹੋ ਕੇ ਆਇਆ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਲਵਪ੍ਰੀਤ ਸਿੰਘ ਬਰਿਆਰ ਦੀ ਫਾਈਲ ਦਾ ਪ੍ਰੋਸੈੱਸ ਕਰਦਿਆਂ ਸੱਤ ਮਾਰਚ 2024 ਨੂੰ ਅੰਬੈਂਸੀ ਚ ਲਗਾਈ ਤੇ 19 ਸਤੰਬਰ 2024 ਨੂੰ ਵੀਜ਼ਾ ਆ ਗਿਆ। ਇਸ ਮੌਕੇ ਲਵਪ੍ਰੀਤ ਸਿੰਘ ਬਰਿਆਰ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।