ਕਰਨਵੀਰ ਸਿੰਘ ਪੰਨੂ ਦਾ ਲੱਗਾ ਕੈਨੇਡਾ ਦਾ ਸਟੂਡੈਂਟ ਵੀਜ਼ਾ
ਮੋਗਾ ਅਕਤੂਬਰ(( ਜਸ਼ਨ, ਸਟਰਿੰਗਰ ਦੂਰਦਰਸ਼ਨ ) :ਪਤੀ-ਪਤਨੀ ਤੇ ਬੱਚਿਆਂ ਇਕੱਠਿਆਂ ਨੂੰ ਬਾਹਰ ਭੇਜਣ ਵਾਲੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਸਲਾਹ ਨਾਲ ਕਟਾਹਰੀ, ਖੰਨਾ, ਜਿਲ੍ਹਾ ਲੁਧਿਆਣਾ ਦੇ ਰਹਿਣ ਵਾਲੇ ਕਰਨਵੀਰ ਸਿੰਘ ਪੰਨੂੰ ਨੂੰ ਮਿਲਿਆ 7 ਦਿਨਾਂ ਚ ਕੈਨੇਡਾ ਦਾ ਸਟੂਡੈਂਟ ਵੀਜ਼ਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਕਰਨਵੀਰ ਸਿੰਘ ਪੰਨੂੰ ਸ਼ੋਸ਼ਲ ਮੀਡੀਆ ਤੇ ਕੌਰ ਇੰਮੀਗ੍ਰੇਸ਼ਨ ਦੀ ਸਲਾਹ ਨਾਲ ਵੀਜ਼ਾ ਲਗਵਾ ਚੁੱਕੇ ਕਲਾਈਂਟਸ ਦੀਆਂ ਵੀਡੀਓਜ ਨੂੰ ਦੇਖ ਕੇ ਆਏ ਸਨ। ਕਰਨਵੀਰ ਸਿੰਘ ਨੇ ਆਪਣੀ ਫਾਈਲ਼ ਕੌਰ ਇੰਮੀਗ੍ਰੇਸ਼ਨ ਦੀ ਸਲਾਹ ਨਾਲ 27 ਸਤੰਬਰ 2024 ਨੂੰ ਅੰਬੈਂਸੀ ਚ ਲਗਾਈ ਤੇ ਸੱਤ ਅਕਤੂਬਰ 2024 ਨੂੰ ਵੀਜ਼ਾ ਆ ਗਿਆ। ਕੌਰ ਇੰਮੀਗ੍ਰੇਸ਼ਨ ਦੀ ਗਾਈਡੈਂਸ ਨਾਲ ਵੀਜ਼ਾ ਹਾਸਿਲ ਕਰਨ ਤੇ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।