ਸਪਾਊਸ ਵੀਜ਼ਾ ਤੇ ਅਰਸ਼ਦੀਪ ਸਿੰਘ ਜਾਊ ਆਪਣੀ ਪਤਨੀ ਕੋਲ ਕੈਨੇਡਾ

ਮੋਗਾ, 26 ਅਕਤੂਬਰ  ( ਜਸ਼ਨ, ਸਟਰਿੰਗਰ ਦੂਰਦਰਸ਼ਨ ) :ਪਤੀ-ਪਤਨੀ ਤੇ ਬੱਚਿਆਂ ਇਕੱਠਿਆਂ ਨੂੰ ਬਾਹਰ ਭੇਜਣ ਵਾਲੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਸਲਾਹ ਨਾਲ ਮਦਹਰ ਕਲ੍ਹਾਂ, ਖੰਨਾ, ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਅਰਸ਼ਦੀਪ ਸਿੰਘ ਨੂੰ ਮਿਲਿਆ ਛੇ ਮਹੀਨੇ ਤੇ 13 ਦਿਨਾਂ ਚ ਕੈਨੇਡਾ ਦਾ ਸਪਾਊਸ ਵੀਜ਼ਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਦੀ ਇੱਕ ਰਿਫ਼ਿਊਜ਼ਲ ਕਿਸੇ ਹੋਰ ਏਜੰਸੀ ਤੋਂ ਆਈ ਸੀ ਤੇ ਅਰਸ਼ਦੀਪ ਸਿੰਘ ਦੀ ਪਤਨੀ ਬਲਜੀਤ ਕੌਰ ਧਾਲੀਵਾਲ ਨੇ ਕੌਰ ਇੰਮੀਗ੍ਰੇਸ਼ਨ ਦੀ ਸਲਾਹ ਨਾਲ ਸਟੱਡੀ ਵੀਜ਼ਾ ਹਾਸਿਲ ਕੀਤਾ ਸੀ। ਅਰਸ਼ਦੀਪ ਸਿੰਘ ਨੇ ਕੌਰ ਇੰਮੀਗ੍ਰੇਸ਼ਨ ਦੀ ਗਾਈਡੈਂਸ ਨਾਲ ਫਾਈਲ ਤਿਆਰ ਕਰਕੇ 13 ਮਾਰਚ 2024 ਨੂੰ ਅੰਬੈਂਸੀ ਚ ਲਗਾਈ ਤੇ 26 ਸਤੰਬਰ 2024 ਨੂੰ ਵੀਜ਼ਾ ਆ ਗਿਆ। ਕੌਰ ਇੰਮੀਗ੍ਰੇਸ਼ਨ ਦੀ ਗਾਈਡੈਂਸ ਨਾਲ ਵੀਜ਼ਾ ਹਾਸਿਲ ਕਰਨ ਤੇ ਅਰਸ਼ਦੀਪ ਸਿੰਘ ਤੇ ਉਸਦੇ ਪਰਿਵਾਰ ਨੇ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।