ਰਾਇਟਵੇ ਏਅਰਲਿੰਕਸ ਨੇ ਲਗਾਇਆ ਜਸ਼ਨਪ੍ਰੀਤ ਕੌਰ ਦਾ ਆਸਟ੍ਰੇਲੀਆ ਸਟੂਡੈਂਟ ਵੀਜਾ

ਮੋਗਾ,18 ਅਕਤੂਬਰ (ਜਸ਼ਨ ) ਮਾਲਵਾ ਖੇਤਰ ਦੀ ਪ੍ਰਸਿੱਧ ਰਾਇਟ ਵੇ ਏਅਰਲਿੰਕਸ ਇੰਮੀਗ੍ਰੇਸ਼ਨ ਅਤੇ ਆਈਲੈਟਸ ਸੰਸਥਾ ਜੋ ਪੰਜਾਬ ਦੇ ਇਲਾਵਾ ਪੂਰੇ ਭਾਰਤ ਵਿਚ ਕੰਮ ਕਰ ਰਹੀ ਹੈ। ਇਸ ਸੰਸਥਾ ਨੇ ਹਜਾਰਾਂ ਹੀ ਵਿਦਆਰਥੀਆਂ ਦੇ ਵਿਦੇਸ਼ ’ਚ ਪੜ੍ਹਾਈ ਕਰਨ ਦੇ ਸੁਪਨਿਆ ਨੂੰ ਪੂਰਾ ਕੀਤਾ ਹੈ। ਅੱਜ ਸੰਸਥਾ ਨੇ ਜਸ਼ਨਪ੍ਰੀਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਵਾਸੀ ਪਿੰਡ ਚੰਦੇੜ, ਫਤਹਿਆਬਾਦ ਹਰਿਆਣਾ ਦਾ ਆਸਟ੍ਰੇਲੀਆ ਦੇ ਐਲਆਈਐਚਈ ਕਾਲਜ ਦਾ ਸਟੂਡੈਂਟ ਵੀਜਾ ਲਗਵਾ ਕੇ ਦਿੱਤਾ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਦੇਵਪ੍ਰਿਅ ਤਿਆਗੀ ਨੇ ਕਿਹਾ ਕਿ ਅਫਵਾਹਾਂ ਤੇ ਧਿਆਨ ਨਾ ਦਿਉ, ਉਨ੍ਹਾਂ ਨੇ ਕਿਹਾ ਕਿ ਜਿੰਨ੍ਹਾਂ ਬੱਚਿਆ ਦੇ ਕੈਨੇਡਾ ਤੇ ਯੂਕੇ ਦੇ ਸਟੱਡੀ ਕੇਸ ਰੀਫਿਊਜ ਹੋ ਚੁੱਕੇ ਹਨ ਉਹ ਆਸਟ੍ਰੇਲੀਆ ਲਈ ਅਪਲਾਈ ਕਰ ਸਕਦੇ ਹਨ ਅਤੇ ਜੇਕਰ ਕੋਈ ਵੀ ਵਿਜੀਟਰ ਜਾ ਟੂਰਿਸਟ ਵੀਜੇ ਤੇ ਯੂਕੇ,ਕੈਨੇਡਾ ਜਾ ਆਸਟ੍ਰੇਲੀਆ ਜਾਣਾ ਚਾਹੁੰਦਾ ਹੋਵੇ ਤਾਂ ਉਹ ਵੀ ਅਪਲਾਈ ਕਰ ਸਕਦਾ ਹੈ। ਇਸ ਮੌਕੇ ‘ਤੇ ਸੰਸਥਾ ਦੇ ਡਾਇਰੈਕਟਰ ਦੇਵਪ੍ਰਿਅ ਤਿਆਗੀ ਨੇ ਜਸ਼ਨਪ੍ਰੀਤ ਕੌਰ ਨੂੰ ਵਧਾਈ ਦਿੱਤੀ।


