ਵਿਧਾਇਕ ਬਿਲਾਸਪੁਰ ਵੱਲੋਂ 30 ਲੱਖ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰ ਦਾ ਨੀਹ ਪੱਥਰ ਰੱਖਿਆ

 ਮੋਗਾ 18 ਅਕਤੂਬਰ(ਬਿੱਟੂ ਗਰੋਵਰ )--- ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਪਿੰਡ ਖਾਈ ਵਿਖੇ 30 ਲੱਖ ਦੀ ਲਾਗਤ ਨਾਲ ਬਣ ਵਾਲੇ ਪੰਚਾਇਤ ਘਰ ਦਾ ਨਹੀਂ ਪੱਥਰ ਰੱਖਿਆ ਇਸ ਸਮੇਂ ਵਿਧਾਇਕ ਬਿਲਾਸਪੁਰ ਨੇ ਬੋਲਦੇ ਆ ਕਿਹਾ ਕਿ ਪਿੰਡਾਂ ਵਿੱਚ ਪੰਚਾਇਤ ਘਰਾਂ ਦੀ ਬਹੁਤ ਜਰੂਰ ਸੀ ਤਾਂ ਕਿ ਪੰਚਾਇਤ ਕੋਲ ਪਿੰਡ ਦੇ ਵਸਨੀਕ ਆਪਣਾ  ਖੇਡ ਗਰਾਊਂਡਾਂ ਦਾ ਪਿੰਡਾਂ ਵਿੱਚ ਮੰਡੀ ਕੈਂਚੀ ਵਿੱਚ ਬਣ ਰਹੇ ਇਸ ਸਮੇਂ ਉਹਨਾਂ ਤੋਂ ਇਲਾਵਾ ਜੰਗੀਰ ਸਿੰਘ ਖਾਈ,ਬਲਕਾਰ ਸਿੰਘ, ਨਿਰਮਲ ਸਿੰਘ,ਰਾਜ ਖਾਈ ਕੁਲਵਿੰਦਰ ਸਿੰਘ, ਬਲਰਾਜ ਸਿੰਘ,ਬਹਾਦਰ ਸਿੰਘ, ਕਰਮਜੀਤ ਸਿੰਘ,ਧਰਮਿੰਦਰ ਸਿੰਘ, ਗੁਰਮੀਤ ਸਿੰਘ,ਦਰਸ਼ਨ ਸਿੰਘ, ਚਮਕੌਰ ਸਿੰਘ, ਕਰਮਜੀਤ ਸਿੰਘ, ਜਗਜੀਤ ਸਿੰਘ, ਬਲਵੀਰ ਸਿੰਘ ਪ੍ਰਦੀਪ ਸਿੰਘ, ਗੁਰਜੰਟ ਸਿੰਘ ਰਸ਼ਪਾਲ ਸਿੰਘ, ਸਰਬਜੀਤ ਸਿੰਘ ਪ੍ਰਗਟ ਸਿੰਘ, ਮਲਕੀਤ ਸਿੰਘ ਗੁਰਪ੍ਰੀਤ ਸਿੰਘ,ਬੇਅੰਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਦੀ ਪਤਵੰਤੇ ਅਤੇ ਪਾਰਟੀ ਆਗੂ ਹਾਜ਼ਰ ਸਨ