ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ ਅਤੇ ਡਾਇਰੈਕਟਰ ਰਮਨ ਅਰੋੜਾ ਨੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ

ਮੋਗਾ ,19 ਅਕਤੂਬਰ( ਜਸ਼ਨ ) ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਸਿਖਿਆ ਪ੍ਰਾਪਤ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸ ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ ਅਤੇ ਡਾਇਰੈਕਟਰ ਰਮਨ ਅਰੋੜਾ ਨੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆ ਉਹਨਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਦੌਰਾਨ ਉਹਨਾਂ ਆਖਿਆ ਕਿ ਰੱਬ ਸੱਚਾ ਹਰ ਘਰ ਵਿਚ ਖੁਸ਼ੀਆਂ ਤੇ ਖੇੜੇ ਲੈ ਕੇ ਆਵੇ। ਉਹਨਾਂ ਆਮ ਲੋਕਾਂ ਨੂੰ ਗ੍ਰੀਨ ਦੀਵਾਲੀ ਮਨਾਉਣ ਦੀ ਵੀ ਅਪੀਲ ਕੀਤੀ ਤਾਂ ਕਿ ਵਾਤਾਵਰਨ ਨੂੰ ਸ਼ੁੱਧ ਰੱਖਿਆ ਜਾ ਸਕੇ। 


