ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿੱਚ ਨਵੇਂ ਸੈਸ਼ਨ ਲਈ ਦਾਖਲੇ ਖੁੱਲੇ੍

ਮੋਗਾ/ਕੋਟਕਪੂਰਾ, 15 ਜਨਵਰੀ ( jashan )-ਕੋਟਕਪੂਰਾ ਦੇ ਪੰਜਗਰਾਈ ਦੇ ਕੋਲ ਸਥਿਤ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿੱਚ ਨਵੇਂ ਸੈਸ਼ਨ ਲਈ ਦਾਖਲੇ ਖੁੱਲੇ੍ਹ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਹੋਇਆ ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ, ਚੇਅਰਪਰਸਨ ਰਕਸ਼ੰਦਾ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ, ਅਕੈਡਮਿਕ ਡਾਇਰੈਕਟਰ ਵਿਨੋਦ ਸ਼ਰਮਾ ਤੇ ਪਿ੍ਰੰਸੀਪਲ ਨੀਲਮ ਵਰਮਾ ਨੇ ਦੱਸਿਆ ਕਿ ਪ੍ਰੀ ਨਰਸਰੀ ਤੋਂ ਊੱਚੀਆ ਕਲਾਸਾਂ ਤੱਕ ਬੱਚਿਆ ਲਈ ਸੁਰੱਖਿਅਤ ਅਤੇ ਆਧੁਨਿਕ ਸਹੂਲਤਾਂ ਨਾਲ ਪੜ੍ਹਾਈ ਅਤੇ ਖੇਡਾਂ ਦੀ ਸੁਵਿਧਾ ਉਪਲਬਧ ਹੈ। ਤਜੁਰਬੇਕਾਰ ਅਧਿਆਪਕੰ ਦੀ ਟੀਮ, ਡਿਜੀਟਲ ਕਲਾਸ ਰੂਮ, ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆ ਰਾਹੀਂ ਬੱਚਿਆ ਨੂੰ ਉੱਚ ਮਿਆਰੀ ਸਿੱਖਿਆ ਮੁੱਹਈਆ ਕਰਵਾਈ ਜਾਂਦੀ ਹੈ। ਸੀਮਿਤ ਸੀਟਾ ਨਾਲ ਆਪਣੇ ਬੱਚਿਆ ਦੇ ਸੁਨਿਹਰੇ ਭਵਿੱਖ ਲਈ ਸਮੇਂ ਸਿਰ ਦਾਖਲਾ ਕਰਵਾਇਆ ਜਾਵੇ ਅਤੇ ਹੋਰ ਜਾਣਕਾਰੀ ਲਈ ਸਕੂਲ ਨਾਲ ਸੰਪਰਕ ਕਰੋ।